Sunday, May 31, 2026
BREAKING
ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼ ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ

ਰਾਸ਼ਟਰੀ

ਗੋਆ ਕਲੱਬ ਅਗਨੀਕਾਂਡ ਦੇ ਮੁਲਜ਼ਮ ਲੂਥਰਾ ਭਰਾਵਾਂ ਨੂੰ ਮਿਲੀ ਜ਼ਮਾਨਤ ! ਅਦਾਲਤ ਨੇ ਸੁਣਾਇਆ ਫ਼ੈਸਲਾ

01 ਅਪ੍ਰੈਲ, 2026 07:12 PM

ਗੋਆ ਦੀ ਇੱਕ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ 'ਬਿਰਚ ਬਾਏ ਰੋਮੀਓ ਲੇਨ' ਨਾਈਟ ਕਲੱਬ ਦੇ ਮਾਲਕ ਭਰਾਵਾਂ ਸੌਰਭ ਲੂਥਰਾ ਅਤੇ ਗੌਰਵ ਲੂਥਰਾ ਨੂੰ ਪਿਛਲੇ ਸਾਲ ਦਸੰਬਰ ਵਿੱਚ ਵਾਪਰੇ ਭਿਆਨਕ ਅਗਨੀ ਕਾਂਡ ਦੇ ਸਬੰਧ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਸ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ, ਜ਼ਮਾਨਤ ਮਿਲਣ ਦੇ ਬਾਵਜੂਦ ਦੋਵੇਂ ਭਰਾ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। 

ਜ਼ਿਕਰਯੋਗ ਹੈ ਕਿ 6 ਦਸੰਬਰ 2025 ਨੂੰ ਅਰਪੋਰਾ ਪਿੰਡ ਵਿੱਚ ਸਥਿਤ ਇਸ ਕਲੱਬ ਵਿੱਚ ਅੱਗ ਲੱਗੀ ਸੀ। ਹਾਦਸੇ ਤੋਂ ਤੁਰੰਤ ਬਾਅਦ ਦੋਵੇਂ ਭਰਾ ਥਾਈਲੈਂਡ ਫ਼ਰਾਰ ਹੋ ਗਏ ਸਨ, ਜਿੱਥੋਂ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਉਨ੍ਹਾਂ ਨੂੰ 17 ਦਸੰਬਰ ਨੂੰ ਥਾਈਲੈਂਡ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਨਾਈਟ ਕਲੱਬ ਕੋਲ ਲੋੜੀਂਦੀਆਂ ਪ੍ਰਵਾਨਗੀਆਂ ਨਹੀਂ ਸਨ ਅਤੇ ਸੁਰੱਖਿਆ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ ਸਨ।

ਮਾਪੁਸਾ ਦੇ ਵਧੀਕ ਸੈਸ਼ਨ ਜੱਜ ਦਵਿਜਪਲੇ ਪਾਟਕਰ ਨੇ ਅੱਗ ਲੱਗਣ ਦੇ ਮਾਮਲੇ ਵਿੱਚ ਦੋਵਾਂ ਭਰਾਵਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਉਨ੍ਹਾਂ ਦੇ ਵਕੀਲ ਪਰਾਗ ਰਾਓ ਨੇ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਹਾਲਾਂਕਿ ਜ਼ਮਾਨਤ ਮਿਲਣ ਤੋਂ ਬਾਅਦ ਵੀ ਲੂਥਰਾ ਭਰਾਵਾਂ ਦੀਆਂ ਮੁਸ਼ਕਲਾਂ ਅਜੇ ਖਤਮ ਨਹੀਂ ਹੋਈਆਂ ਹਨ। ਮਾਪੁਸਾ ਪੁਲਸ ਨੇ ਉਨ੍ਹਾਂ ਨੂੰ ਸੋਮਵਾਰ ਨੂੰ ਇੱਕ ਹੋਰ ਜਾਲਸਾਜ਼ੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ। ਇਸ ਦੂਜੇ ਕੇਸ ਕਾਰਨ, ਅਗਨੀ ਕਾਂਡ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

25 ਲੋਕਾਂ ਦੀਆਂ ਕੀਮਤੀ ਜਾਨਾਂ ਲੈਣ ਵਾਲੇ ਇਸ ਹਾਦਸੇ ਨੇ ਗੋਆ ਦੇ ਟੂਰਿਜ਼ਮ ਖੇਤਰ ਵਿੱਚ ਸੁਰੱਖਿਆ ਮਾਪਦੰਡਾਂ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਸਨ। ਅਦਾਲਤ ਵੱਲੋਂ ਜ਼ਮਾਨਤ ਮਿਲਣਾ ਪੀੜਤ ਪਰਿਵਾਰਾਂ ਲਈ ਇੱਕ ਨਿਰਾਸ਼ਾਜਨਕ ਖ਼ਬਰ ਹੋ ਸਕਦੀ ਹੈ, ਪਰ ਦੂਜੇ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਉਨ੍ਹਾਂ ਦੀ ਬਾਹਰ ਆਉਣ ਦੀ ਉਮੀਦ ਨੂੰ ਫਿਲਹਾਲ ਰੋਕ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ