Tuesday, April 14, 2026
BREAKING
ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ Apple ਨੇ ਰਚਿਆ ਇਤਿਹਾਸ: ਸੈਮਸੰਗ ਨੂੰ ਪਛਾੜ ਕੇ ਬਣੀ ਦੁਨੀਆ ਦੀ ਨੰਬਰ-1 ਸਮਾਰਟਫੋਨ ਕੰਪਨੀ NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ LIC ਦਾ ਨਿਵੇਸ਼ਕਾਂ ਨੂੰ ਵੱਡਾ ਤੋਹਫ਼ਾ; ਬੋਰਡ ਨੇ ਪਹਿਲੇ 'ਬੋਨਸ ਇਸ਼ੂ' ਨੂੰ ਦਿੱਤੀ ਮਨਜ਼ੂਰੀ "850 ਰਿਜੈਕਸ਼ਨਾਂ ਤੋਂ ਬਾਅਦ ਮਾਈਕ੍ਰੋਸਾਫਟ 'ਚ ਐਂਟਰੀ "! ਇੰਟਰਨੈੱਟ 'ਤੇ ਛਾਈ ਭਾਰਤੀ ਨੌਜਵਾਨ ਦੀ ਸਫ਼ਲਤਾ ਦੀ ਕਹਾਣੀ ਈਰਾਨ ਨਾਲ ਜੰਗ ਵਿਚਾਲੇ ਅਮਰੀਕਾ 'ਚ ਸਿਆਸੀ ਭੂਚਾਲ ! 2 ਵੱਡੇ ਲੀਡਰਾਂ ਨੇ ਦਿੱਤਾ ਅਸਤੀਫ਼ਾ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਰਾਸ਼ਟਰੀ

ਗੋਆ ਹਾਦਸਾ : ਮੈਨੇਜਰ ਗ੍ਰਿਫ਼ਤਾਰ, ਕਲੱਬ ਮਾਲਕ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

07 ਦਸੰਬਰ, 2025 08:57 PM

ਗੋਆ ਦੇ ਸੈਰ-ਸਪਾਟਾ ਖੇਤਰ ਅਰਪੋਰਾ ਵਿੱਚ ਹੋਏ ਇੱਕ ਭਿਆਨਕ ਅਗਨੀ ਕਾਂਡ ਵਿੱਚ ਮਰਨ ਵਾਲਿਆਂ ਦੀ ਗਿਣਤੀ 25 ਤੱਕ ਪਹੁੰਚ ਗਈ ਹੈ। ਇਸ ਘਟਨਾ ਵਿੱਚ ਤਕਰੀਬਨ ਛੇ ਲੋਕ ਜ਼ਖਮੀ ਹੋਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਘਟਨਾ ਰਾਤ ਕਰੀਬ 12 ਵਜੇ 'ਬਿਰਚ ਬਾਏ ਰੋਮੀਓ ਲੇਨ' ਨਾਈਟ ਕਲੱਬ ਦੇ ਅੰਦਰ ਵਾਪਰੀ, ਜਿਸ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ।

ਦਮ ਘੁੱਟਣ ਕਾਰਨ ਹੋਈਆਂ ਜ਼ਿਆਦਾਤਰ ਮੌਤਾਂ
ਪੁਲਸ ਅਨੁਸਾਰ, ਮ੍ਰਿਤਕਾਂ ਵਿੱਚੋਂ 23 ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ, ਜਦੋਂ ਕਿ 2 ਲੋਕਾਂ ਦੀ ਮੌਤ ਸੜਨ ਕਾਰਨ ਹੋਈ। ਮਰਨ ਵਾਲਿਆਂ ਵਿੱਚ ਚਾਰ ਸੈਲਾਨੀ (ਟੂਰਿਸਟ) ਅਤੇ 14 ਨਾਈਟ ਕਲੱਬ ਦੇ ਕਰਮਚਾਰੀ ਸ਼ਾਮਲ ਹਨ, ਜਦਕਿ ਬਾਕੀ ਸੱਤ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਕਲੱਬ ਦੇ ਸੁਰੱਖਿਆ ਗਾਰਡ ਸੰਜੇ ਕੁਮਾਰ ਗੁਪਤਾ ਨੇ ਦੱਸਿਆ ਕਿ ਅੱਗ ਅਚਾਨਕ ਲੱਗੀ।

ਮੈਨੇਜਰ ਗ੍ਰਿਫ਼ਤਾਰ, ਮਾਲਕ ਖ਼ਿਲਾਫ਼ ਵਾਰੰਟ ਜਾਰੀ
ਇਸ ਭਿਆਨਕ ਹਾਦਸੇ ਤੋਂ ਬਾਅਦ ਪੁਲਿਸ ਨੇ 'ਬਿਰਚ' ਨਾਈਟ ਕਲੱਬ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਕਲੱਬ ਦੇ ਮਾਲਕ ਖਿਲਾਫ਼ ਵੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼
ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 25 ਮੌਤਾਂ ਦੀ ਪੁਸ਼ਟੀ ਕੀਤੀ। ਮੁੱਖ ਮੰਤਰੀ ਸਾਵੰਤ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਤਾਂ ਜੋ ਅੱਗ ਲੱਗਣ ਦੇ ਕਾਰਨਾਂ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੀ ਜਾਵੇਗੀ ਕਿ ਕੀ ਕਲੱਬ ਵਿੱਚ ਅੱਗ ਸੁਰੱਖਿਆ ਮਾਪਦੰਡਾਂ  ਅਤੇ ਇਮਾਰਤ ਨਿਰਮਾਣ ਨਿਯਮਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜਾ ਵੀ ਇਸ ਘਟਨਾ ਵਿੱਚ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਜੇਲ੍ਹ ਭੇਜਿਆ ਜਾਵੇਗਾ। ਸਾਵੰਤ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਵੇਰੇ ਉਨ੍ਹਾਂ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਲਈ ਸੀ। ਸ਼ੁਰੂਆਤੀ ਜਾਂਚ ਵਿੱਚ ਇਹ ਪਤਾ ਲੱਗਿਆ ਕਿ ਅੱਗ ਕਲੱਬ ਦੇ ਪਹਿਲੇ ਫਲੋਰ 'ਤੇ ਲੱਗੀ ਸੀ ਅਤੇ ਭੀੜ ਛੋਟੇ ਦਰਵਾਜ਼ਿਆਂ ਕਾਰਨ ਬਾਹਰ ਨਹੀਂ ਨਿਕਲ ਸਕੀ, ਜਿਸ ਕਰਕੇ ਕੁਝ ਲੋਕ ਹੇਠਲੇ ਫਲੋਰ 'ਤੇ ਫਸ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ

ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ

PM ਨਰਿੰਦਰ ਮੋਦੀ ਨੇ ਵਿਸਾਖੀ, ਅੰਬੇਡਕਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

PM ਨਰਿੰਦਰ ਮੋਦੀ ਨੇ ਵਿਸਾਖੀ, ਅੰਬੇਡਕਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

PM ਮੋਦੀ ਅੱਜ ਕਰਨਗੇ ਦਿੱਲੀ-ਦੇਹਰਾਦੂਨ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਉਦਘਾਟਨ, ਹੁਣ ਮਿੰਟਾਂ 'ਚ ਤੈਅ ਹੋਵੇਗਾ ਸਫ਼ਰ

PM ਮੋਦੀ ਅੱਜ ਕਰਨਗੇ ਦਿੱਲੀ-ਦੇਹਰਾਦੂਨ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਉਦਘਾਟਨ, ਹੁਣ ਮਿੰਟਾਂ 'ਚ ਤੈਅ ਹੋਵੇਗਾ ਸਫ਼ਰ