Friday, June 19, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਸਿਹਤ

'ਗੋਡਿਆਂ ਦੇ ਦਰਦ' ਤੋਂ ਆਰਾਮ ਦਿਵਾਉਣਗੇ ਇਹ ਘਰੇਲੂ ਨੁਸਖ਼ੇ

28 ਅਕਤੂਬਰ, 2024 07:51 PM

ਵਧਦੀ ਉਮਰ ਦੇ ਨਾਲ ਗੋਡਿਆਂ ’ਚ ਦਰਦ ਤੇ ਅਕੜਾਅ ਮਹਿਸੂਸ ਹੋਣ ਲੱਗਦਾ ਹੈ। ਬਜ਼ੁਰਗ ਅਕਸਰ ਗੋਡਿਆਂ ਤੇ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹਨ। ਹੁਣ ਰੁਝੇਵੇਂ ਭਰੀ ਜੀਵਨ ਸ਼ੈਲੀ ਕਾਰਨ ਕਈ ਵਾਰ ਨੌਜਵਾਨਾਂ ਨੂੰ ਗੋਡਿਆਂ ਦੇ ਦਰਦ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜੋੜਾਂ ਦੇ ਦਰਦ ਦੀ ਸਮੱਸਿਆ ਭੋਜਨ ’ਚ ਵਿਟਾਮਿਨ ਡੀ, ਕੈਲਸ਼ੀਅਮ, ਆਇਰਨ ਤੇ ਜ਼ਰੂਰੀ ਪੋਸ਼ਕ ਤੱਤਾਂ ਦੀ ਕਮੀ ਕਾਰਨ ਹੁੰਦੀ ਹੈ। ਗੋਡਿਆਂ ਦੇ ਦਰਦ ਦਾ ਇਲਾਜ ਕਰਨ ਤੇ ਦਵਾਈਆਂ ਲੈਣ ਤੋਂ ਬਾਅਦ ਵੀ ਕਈ ਵਾਰ ਰਾਹਤ ਨਹੀਂ ਮਿਲਦੀ। ਅਜਿਹੇ ’ਚ ਤੁਸੀਂ ਘਰੇਲੂ ਨੁਸਖ਼ਿਆਂ ਨਾਲ ਗੋਡਿਆਂ ਦੇ ਦਰਦ ਦਾ ਇਲਾਜ ਕਰ ਸਕਦੇ ਹੋ।
ਗੋਡਿਆਂ ਦੇ ਦਰਦ ਨੂੰ ਦੂਰ ਕਰ ਦੇਣਗੇ ਇਹ ਘਰੇਲੂ ਨੁਸਖ਼ੇ

ਹਲਦੀ
ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹਲਦੀ ਸਰੀਰ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਹਲਦੀ ਵਾਲਾ ਦੁੱਧ ਪੀਣਾ ਚਾਹੀਦਾ ਹੈ। ਦਰਦ ਵਾਲੀ ਥਾਂ ’ਤੇ ਹਲਦੀ ਦਾ ਪੇਸਟ ਲਗਾਉਣ ਨਾਲ ਵੀ ਦਰਦ ਤੋਂ ਰਾਹਤ ਮਿਲਦੀ ਹੈ।

ਸਰ੍ਹੋਂ ਦਾ ਤੇਲ

ਸਰ੍ਹੋਂ ਦਾ ਤੇਲ ਦਰਦ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਨਾੜੀਆਂ ’ਚ ਖ਼ੂਨ ਦਾ ਵਹਾਅ ਵਧਦਾ ਹੈ, ਜਿਸ ਕਾਰਨ ਮਾਸਪੇਸ਼ੀਆਂ ਤੇ ਜੋੜਾਂ ’ਚ ਦਰਦ ਦੀ ਸਮੱਸਿਆ ਨਹੀਂ ਹੁੰਦੀ। ਸਰ੍ਹੋਂ ਦੇ ਤੇਲ ’ਚ ਲਸਣ ਦੀ ਤੁਰੀ ਪਾ ਕੇ ਮਾਲਸ਼ ਕਰਨ ਨਾਲ ਵੀ ਦਰਦ ਤੋਂ ਰਾਹਤ ਮਿਲਦੀ ਹੈ।

ਨਿੰਬੂ
ਦਰਦ ਤੋਂ ਰਾਹਤ ਪਾਉਣ ਲਈ ਨਿੰਬੂ ਦੇ ਛਿਲਕੇ ਨੂੰ ਗਰਮ ਤਿਲਾਂ ਦੇ ਤੇਲ ’ਚ ਭਿਓਂ ਕੇ ਗੋਡਿਆਂ ’ਤੇ ਰਗੜੋ। ਨਿੰਬੂ ’ਚ ਮੌਜੂਦ ਸਿਟਰਿਕ ਐਸਿਡ ਸਰੀਰ ’ਚ ਯੂਰਿਕ ਐਸਿਡ ਨੂੰ ਘੱਟ ਕਰਦਾ ਹੈ। ਇਸ ਨਾਲ ਸੋਜ ਤੇ ਦਰਦ ’ਚ ਵੀ ਰਾਹਤ ਮਿਲਦੀ ਹੈ।

ਅਦਰਕ

ਜੋੜਾਂ ਤੇ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਪਾਉਣ ਲਈ ਅਦਰਕ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਅਦਰਕ ’ਚ ਮੌਜੂਦ ਐਂਟੀ-ਇੰਫਲੇਮੇਟਰੀ, ਐਂਟੀ-ਅਲਸਰ ਤੇ ਐਂਟੀ-ਆਕਸੀਡੈਂਟ ਗੁਣ ਇਮਿਊਨ ਪਾਵਰ ਨੂੰ ਮਜ਼ਬੂਤ ਕਰਦੇ ਹਨ। ਅਦਰਕ ਦੀ ਚਾਹ ਪੀਣਾ ਤੇ ਅਦਰਕ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਦਰਦ ’ਤੇ ਅਦਰਕ ਦਾ ਪੇਸਟ ਲਗਾਉਣ ਨਾਲ ਵੀ ਆਰਾਮ ਮਿਲਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!