Friday, July 03, 2026
BREAKING
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

03 ਜੁਲਾਈ, 2026 05:53 PM

ਨਵੀਂ ਦਿੱਲੀ/ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਹੈ ਕਿ ਇਹ ਮੁਲਾਕਾਤ ਪੰਜਾਬ ਦੇ ਲਾਅ ਐਂਡ ਆਰਡਰ, ਗੁਰਦਾਸਪੁਰ ਅਤੇ ਪਠਾਨਕੋਟ ਵਰਗੇ ਸਰਹੱਦੀ ਜ਼ਿਲ੍ਹਿਆਂ ਨੂੰ ਲੈ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਤੋਂ ਹੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਲਿਆ ਹੋਇਆ ਸੀ ਇਸ ਨੂੰ ਸਿਆਸੀ ਰੰਗਤ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ, ਖਾਸ ਕਰਕੇ ਗੁਰਦਾਸਪੁਰ, ਪਠਾਨਕੋਟ ਦੇ ਉਹ ਚਿੰਤਾਜਨਤਕ ਹਨ। ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਪਹਿਲਾਂ ਇਸ ਬਾਰੇ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਗੁਰਦਾਸਪੁਰ ਹਲਕੇ ਦੇ ਇਕ ਵੱਡੇ ਗੈਂਗਸਟਰ ਦਾ ਵੀ ਜ਼ਿਕਰ ਕੀਤਾ ਸੀ, ਇਸ ਤੋਂ ਇਲਾਵਾ ਪੰਜਾਬ ਵਿਚ ਧਮਕੀ ਭਰੀਆਂ ਕਾਲਾਂ, ਜੇਲ੍ਹਾਂ ਵਿਚ ਫੋਨ ਦੀ ਵਰਤੋਂ ਦਾ ਮੁੱਦਾ ਚੁੱਕਿਆ ਸੀ। ਜਿਸ ਦੇ ਚੱਲਦੇ ਉਨ੍ਹਾਂ ਨੂੰ ਅੱਜ ਦੀ ਮੁਲਾਕਾਤ ਲਈ ਸਮਾਂ ਮਿਲਿਆ ਸੀ।

ਰੰਧਾਵਾ ਨੇ ਇਹ ਵੀ ਦੱਸਿਆ ਕਿ ਸ਼ਾਹ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਤੁਸੀਂ ਪੰਜਾਬ ਡੀ. ਜੀ. ਪੀ. ਨਾਲ ਇਸ ਬਾਰੇ ਗੱਲ ਕੀਤੀ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਦਾ ਕੋਈ ਫਾਇਦਾ ਨਹੀਂ ਹੈ। ਡੀ. ਜੀ. ਪੀ. ਮੁੱਖ ਮੰਤਰੀ ਦੇ ਕਹੇ ਮੁਤਾਬਕ ਚੱਲਦਾ ਹੈ। ਇਸੇ ਦਾ ਸਿੱਟਾ ਹੈ ਕਿ ਪੰਜਾਬ ਅੰਦਰ ਹੋਈਆਂ ਚੋਣਾਂ ਦੀ ਖੁੱਲ੍ਹੇਆਮ ਧੱਕੇਸ਼ਾਹੀ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ