Tuesday, July 07, 2026
BREAKING
ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ ਰੂਸ-ਯੂਕਰੇਨ ਜੰਗ ਖ਼ਤਮ ਹੋਣ ਦੇ ਕੰਢੇ : ਟਰੰਪ ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ ਨਾ ਹੀ ਸਨਮਾਨ" 'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ 'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ ਸਵਾਲ

ਮਨੋਰੰਜਨ

'ਗ੍ਰਾਮ ਚਿਕਿਤਸਾਲਿਆ' ਸੀਰੀਜ਼ 9 ਮਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਪ੍ਰਸਾਰਿਤ

29 ਅਪ੍ਰੈਲ, 2025 04:32 PM

ਮੁੰਬਈ : ਪ੍ਰਾਈਮ ਵੀਡੀਓ ਨੇ ਓਰਿਜ਼ਨਲ ਡਰਾਮਾ ਸੀਰੀਜ਼ ‘ਗ੍ਰਾਮ ਚਿਕਿਤਸਾਲਿਆ’ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਹ ਸੀਰੀਜ਼ 9 ਮਈ ਨੂੰ ਪ੍ਰਾਈਮ ਵੀਡੀਓ 'ਤੇ ਪ੍ਰਸਾਰਿਤ ਕੀਤੀ ਜਾਵੇਗੀ। ਦੀਪਕ ਕੁਮਾਰ ਮਿਸ਼ਰਾ ਦੁਆਰਾ ਨਿਰਮਿਤ ਅਤੇ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਲਿਖੀ ਗਈ ਅਤੇ ਰਾਹੁਲ ਪਾਂਡੇ ਦੁਆਰਾ ਨਿਰਦੇਸ਼ਤ, ਇਸ ਸੀਰੀਜ਼ ਦੀ ਕਹਾਣੀ ਇੱਕ ਸ਼ਹਿਰ ਦੇ ਡਾਕਟਰ ਦੇ ਆਲੇ-ਦੁਆਲੇ ਘੁੰਮਦੀ ਹੈ ਜੋ ਇੱਕ ਛੋਟੇ ਜਿਹੇ ਕਸਬੇ ਦੇ ਇੱਕ ਸਰਕਾਰੀ ਸਿਹਤ ਕੇਂਦਰ ਵਿੱਚ ਕੰਮ ਕਰਨ ਲਈ ਆਉਂਦਾ ਹੈ ਅਤੇ ਉੱਥੋਂ ਦੀ ਜੀਵਨ ਸ਼ੈਲੀ ਦੇ ਅਨੁਕੂਲ ਹੋਣ ਦੀ ਕੋਸ਼ਿਸ਼ ਕਰਦਾ ਹੈ।

ਸੀਰੀਜ਼ ਵਿਚ ਅਮੋਲ ਪਰਾਸ਼ਰ ਤੇ ਵਿਨੇ ਪਾਠਕ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ। ਅਕਾਂਕਸ਼ਾ ਰੰਜਨ ਕਪੂਰ, ਆਨੰਦੇਸ਼ਵਰ ਦਿਵੇਦੀ, ਆਕਾਸ਼ ਮਖੀਜਾ ਤੇ ਗਰਿਮਾ ਵਿਕਰਾਂਤ ਸਿੰਘ ਜਿਹੇ ਸ਼ਾਨਦਾਰ ਕਲਾਕਾਰ ਵੀ ਅਹਿਮ ਕਿਰਦਾਰ ਨਿਭਾਉਂਦੇ ਹੋਏ ਦਿਸਣਗੇ। ਇਹ ਸੀਰੀਜ਼ 'ਦਿ ਵਾਇਰਲ ਫੀਵਰ (ਟੀਵੀਐਫ)' ਦੇ ਬੈਨਰ ਹੇਠ ਬਣਾਈ ਗਈ ਹੈ। ਪ੍ਰਾਈਮ ਵੀਡੀਓ ਇੰਡੀਆ ਦੇ ਕੰਟੈਂਟ ਲਾਈਸੈਂਸਿੰਗ ਨਿਰਦੇਸ਼ਕ ਮਨੀਸ਼ ਮੇਂਘਾਨੀ ਨੇ ਕਿਹਾ, ‘‘ਸਾਡਾ ਮਿਸ਼ਨ ਸਿਰਫ ਮਨੋਰੰਜਨ ਤੱਕ ਸੀਮਤ ਨਹੀਂ ਹੈ। ਭਾਰਤ ਦੀ ਵਿਭਿੰਨਤਾ ਨੂੰ ਉਨ੍ਹਾਂ ਕਹਾਣੀਆਂ ਦੇ ਜ਼ਰੀਏ ਪੇਸ਼ ਕਰਨ ਲਈ ਵਚਨਬੱਧ ਹਾਂ, ਜੋ ਨਾ ਸਿਰਫ ਸਥਾਨਕ ਰੰਗਾਂ ਦਾ ਜਸ਼ਨ ਮਨਾਉਂਦੀਆਂ ਹਨ ਸਗੋਂ ਗਲੋਬਲ ਦਰਸ਼ਕਾਂ ਨਾਲ ਵੀ ਜੁੜਦੀਆਂ ਹਨ। ਸੀਰੀਜ਼ ਹਾਸੇ ਅਤੇ ਸਾਮਾਜਿਕ ਟਿੱਪਣੀਆਂ ਨੂੰ ਬਹੁਤ ਹੀ ਪ੍ਰਪੱਖ ਤਰੀਕੇ ਨਾਲ ਪੇਸ਼ ਕਰਦੀ ਹੈ। ਪੇਂਡੂ ਭਾਰਤ ਦੇ ਦਿਲ ਵਿਚ ਇਕ ਆਦਰਸ਼ਵਾਦੀ ਨੌਜਵਾਨ ਡਾਕਟਰ ਦੀ ਕਹਾਣੀ ਦਿਖਾਈ ਗਈ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ