Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

18 ਅਕਤੂਬਰ, 2026 07:19 PM

ਤਰਨਤਾਰਨ : ਬੀਤੇ ਦਿਨੀਂ ਐੱਨ. ਸੀ. ਬੀ. ਅਤੇ ਬੀ. ਐੱਸ. ਐੱਫ਼. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਐਂਟੀ ਡਰੋਨ ਸਿਸਟਮ ’ਚ ਤਾਇਨਾਤ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ 15 ਕਿਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਨ. ਸੀ. ਬੀ. ਵੱਲੋਂ ਹਿਰਾਸਤ ’ਚ ਲਏ ਗਏ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਸ਼ਨੀਵਾਰ ਨੂੰ 10 ਕਿਲੋ ਹੋਰ ਹੈਰੋਇਨ ਬਰਾਮਦ ਹੋਣ ਦਾ ਸੂਤਰਾਂ ਦੇ ਹਵਾਲੇ ਤੋਂ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼. ਦੀ 115 ਬਟਾਲੀਅਨ ਅਤੇ ਐੱਨ. ਸੀ. ਬੀ. ਵੱਲੋਂ ਸਰਹੱਦੀ ਪਿੰਡ ਲਹੀਆਂ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸਵਿਫ਼ਟ ਕਾਰ ’ਚ ਆ ਰਹੇ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ ਸੀ ਤਾਂ ਗੱਡੀ ’ਚੋਂ 15 ਕਿਲੋ ਹੈਰੋਇਨ ਦੇ 3 ਪੈਕੇਟ, ਇਕ ਰਿਵਾਲਵਰ, 5 ਜ਼ਿੰਦਾ ਕਾਰਤੂਸ, 7 ਹਜ਼ਾਰ ਰੁਪਏ ਦੀ ਨਕਦੀ, 2 ਮੋਬਾਈਲ, 5 ਪਛਾਣ ਪੱਤਰ, ਏ. ਟੀ. ਐੱਮ. ਕਾਰਡ, ਡੌਂਗਲ ਅਤੇ ਚਾਰਜਰ ਬਰਾਮਦ ਹੋਇਆ ਸੀ।

ਐੱਨ. ਸੀ. ਬੀ. ਵੱਲੋਂ ਮੁਲਜ਼ਮ ਦੇ ਮੋਬਾਈਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਾਕਿਸਤਾਨੀ ਡਰੋਨਾਂ ਰਾਹੀਂ ਮੰਗਵਾਈਆਂ ਗਈਆਂ ਖ਼ੇਪਾਂ, ਅੱਗੇ ਸਪਲਾਈ ਕਰਨ ਵਾਲੇ ਨੈੱਟਵਰਕ ਅਤੇ ਹੋਰ ਸਮੱਗਲਰਾਂ ਦਾ ਪਤਾ ਲਾਇਆ ਜਾ ਸਕੇ। ਜਾਂਚ ਦੌਰਾਨ ਐੱਨ. ਸੀ. ਬੀ. ਟੀਮ ਵੱਲੋਂ ਸ਼ਨੀਵਾਰ ਸ਼ਾਮ ਮੁਲਜ਼ਮ ਦੇ ਰਿਹਾਇਸ਼ੀ ਪਿੰਡ ਭੂਸੇ ਵਿਖੇ ਦਸਤਕ ਦਿੱਤੀ ਗਈ। ਸਥਾਨਕ ਪੁਲਸ ਨੂੰ ਭਿਣਕ ਲੱਗੇ ਬਿਨਾਂ ਮੁਲਜ਼ਮ ਕਰਨਬੀਰ ਸਿੰਘ ਦੀ ਨਿਸ਼ਾਨਦੇਹੀ ’ਤੇ ਪਿੰਡ ’ਚ ਟਾਵਰ ਨੇੜੇ ਲੁਕਾ ਕੇ ਰੱਖੀ 10 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਐੱਨ. ਸੀ. ਬੀ. ਨੇ ਬਰਾਮਦ ਹੈਰੋਇਨ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ’ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਬਰਾਮਦਗੀ ਸਬੰਧੀ ਕਿਸੇ ਅਧਿਕਾਰੀ ਨੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ