Thursday, September 24, 2026
BREAKING
ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਰਾਸ਼ਟਰੀ

ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

24 ਸਤੰਬਰ, 2026 05:23 PM

ਗ੍ਰੇਟਰ ਨੋਇਡਾ : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ 'ਚ ਯਮੁਨਾ ਐਕਸਪ੍ਰੈਸਵੇਅ 'ਤੇ ਇਕ ਡਬਲ ਡੈਕਰ ਬੱਸ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਸਮੇਤ 9 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਦੌਰਾਨ ਕਈ ਯਾਤਰੀ ਗੰਭੀਰ ਰੂਪ ਵਿਚ ਝੁਲਸ ਗਏ। ਇਸ ਘਟਨਾ ਦੀ ਸੂਚਨਾ ਵੀਰਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀਆਂ ਅਨੁਸਾਰ ਇਹ ਘਟਨਾ ਜੇਵਰ ਪੁਲਸ ਸਟੇਸ਼ਨ ਖੇਤਰ ਵਿੱਚ ਵਾਪਰੀ ਹੈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ।

ਇਸ ਘਟਨਾ ਦੌਰਾਨ ਬੱਸ ਵਿਚ ਬਹੁਤ ਸਾਰੇ ਯਾਤਰੀ ਸਵਾਰ ਸਨ, ਜਿਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰੀ। ਦੱਸਿਆ ਜਾ ਰਿਹਾ ਹੈ ਕਿ ਅੱਗ ਦਾ ਗੋਲਾ ਬਣੀ ਬੱਸ ਸੈਲਾਨੀਆਂ ਨੂੰ ਮਥੁਰਾ-ਵ੍ਰਿੰਦਾਵਨ ਲੈ ਕੇ ਜਾ ਰਹੀ ਸੀ ਪਰ ਜੇਵਰ ਪਹੁੰਚਦੇ ਹੀ ਇਸ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਡਰਾਈਵਰ ਨੇ ਐਕਸਪ੍ਰੈਸਵੇਅ 'ਤੇ ਬੱਸ ਰੋਕ ਦਿੱਤੀ। ਖੁਸ਼ਕਿਸਮਤੀ ਨਾਲ, ਕਈ ਯਾਤਰੀਆਂ ਨੇ ਸਮੇਂ ਸਿਰ ਬੱਸ ਤੋਂ ਛਾਲ ਮਾਰ ਕੇ ਆਪਣੀਆਂ ਜਾਨਾਂ ਬਚਾਈਆਂ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗ੍ਰੇਟਰ ਨੋਇਡਾ ਵਿੱਚ ਰਾਤ ਦੇ ਸਮੇਂ ਵਾਪਰੇ ਬੱਸ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਢੁਕਵੇਂ ਇਲਾਜ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਹ ਜਾਣਕਾਰੀ ਸੀਐਮਓ ਦੁਆਰਾ ਪ੍ਰਦਾਨ ਕੀਤੀ ਗਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ

ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ