Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

09 ਮਾਰਚ, 2026 07:18 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੜ੍ਹਸ਼ੰਕਰ ਵਿਖੇ 'ਪੰਜਾਬ ਬਚਾਓ' ਰੈਲੀ ਦੌਰਾਨ ਸੂਬੇ ਦੀ ਮੌਜੂਦਾ ਆਮ ਅਦਮੀ ਪਾਰਟੀ (AAP) ਸਰਕਾਰ ਵਿਰੁੱਧ ਜ਼ੋਰਦਾਰ ਹੱਲਾ ਬੋਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਇਲਜ਼ਾਮ ਲਗਾਇਆ ਕਿ ਸੂਬੇ ਦੇ ਮਾੜੇ ਹਾਲਾਤਾਂ ਲਈ ਸਿੱਧੇ ਤੌਰ 'ਤੇ 'ਆਪ' ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ।

'ਸੂਬੇ ਵਿੱਚ ਡਰ ਦਾ ਮਾਹੌਲ ਅਤੇ ਵਿਕਾਸ ਦੀ ਘਾਟ'

ਸੁਖਬੀਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਸੂਬੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿੱਥੇ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਕਤਲ ਹੋ ਰਹੇ ਹਨ। ਉਨ੍ਹਾਂ ਸਰਕਾਰ 'ਤੇ ਖ਼ਰਚਿਆਂ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਦਾਅਵਾ ਕੀਤਾ ਕਿ ਸੂਬੇ ਦੇ ਵਿਕਾਸ ਲਈ ਇੱਕ ਪੈਸਾ ਵੀ ਨਹੀਂ ਖ਼ਰਚਿਆ ਗਿਆ, ਜਦਕਿ 1100 ਕਰੋੜ ਰੁਪਏ ਸਿਰਫ਼ ਇਸ਼ਤਿਹਾਰਾਂ 'ਤੇ ਬਰਬਾਦ ਕਰ ਦਿੱਤੇ ਗਏ ਹਨ।

ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ

ਰੈਲੀ ਦੌਰਾਨ ਬਾਦਲ ਨੇ ਕਾਂਗਰਸ ਅਤੇ ਦਿੱਲੀ ਅਧਾਰਤ ਪਾਰਟੀਆਂ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ:

ਕਾਂਗਰਸ ਨੇ ਪੰਜਾਬ 'ਤੇ 25 ਸਾਲ ਰਾਜ ਕੀਤਾ ਹੈ, ਪਰ ਅੱਜ ਉਨ੍ਹਾਂ ਦੇ ਕੀਤੇ ਕਿਸੇ ਵੀ ਕੰਮ ਦੀ ਨਿਸ਼ਾਨੀ ਕਿਧਰੇ ਨਜ਼ਰ ਨਹੀਂ ਆਉਂਦੀ।

ਦਿੱਲੀ ਵਾਲੀਆਂ ਪਾਰਟੀਆਂ ਸਿਰਫ਼ ਧਰਮ ਦੇ ਨਾਮ 'ਤੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਵੋਟਾਂ ਬਟੋਰਨ ਦੀ ਰਾਜਨੀਤੀ ਕਰਦੀਆਂ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਇਨ੍ਹਾਂ 'ਬਾਹਰੀ' ਪਾਰਟੀਆਂ ਤੋਂ ਬਚਾਇਆ ਜਾਵੇ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਅਕਾਲੀ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ