Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਘੋੜ ਸਵਾਰਾਂ ਦੇ ਮੇਲੇ ਵਿੱਚ ਵੱਖ ਵੱਖ ਲੋਕ ਨਾਚਾਂ ਨੇ ਰੰਗ ਬੰਨ੍ਹਿਆ

17 ਨਵੰਬਰ, 2025 07:35 AM

ਪ੍ਰੀਤ ਪੱਤੀ

ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਪੰਜਾਬ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਨਿਰਦੇਸ਼ਨਾ ਵਿਚ ਸ਼ੁਰੂ ਹੋਏ ਦੂਜੇ ਘੋੜ ਸਵਾਰਾਂ ਦੇ ਉਤਸਵ ਵਿੱਚ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਟੋਲੀਆਂ ਨੇ ਮੇਲਾ ਦੇਖਣ ਆਏ ਮੇਲੀਆਂ ਅਤੇ ਖਿਡਾਰੀਆਂ ਵਿੱਚ ਵੱਖਰਾ ਉਤਸ਼ਾਹ ਭਰ ਦਿੱਤਾ। ਨੋਡਲ ਅਫਸਰ ਮੇਲਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਦੀ ਦੇਖ-ਰੇਖ ਵਿੱਚ ਹੋ ਰਹੇ ਇਸ ਤਿੰਨ ਰੋਜ਼ਾ ਉਤਸਵ ਦੇ ਪਹਿਲੇ ਦਿਨ ਸਾਂਝੇ ਪੰਜਾਬ ਦੀਆਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਦੀਆਂ ਝਲਕੀਆਂ ਦੇਖਣ ਨੂੰ ਮਿਲ ਰਹੀਆਂ ਹਨ।

ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਨੇ ਦੱਸਿਆ ਕਿ ਇਸ ਮੇਲੇ ਵਿੱਚ ਹਰਿਆਣੇ ਦਾ ਘੂਮਰ ਨਾਚ, ਜਮੁਨਾ ਪਾਰ ਤੋਂ ਬੀਨ ਜੋਗੀ, ਪੰਜਾਬ ਦੇ ਰਵਾਇਤੀ ਲੋਕ ਨਾਚ ਭੰਗੜਾ, ਝੂਮਰ, ਲੁੱਡੀ, ਸੰਮੀ, ਰਾਜਸਥਾਨ ਦਾ ਕੱਚੀ ਘੋੜੀ, ਮਲਵਈ ਗਿੱਧਾ ਅਤੇ ਕੱਠਪੁਤਲੀ ਦਾ ਨਾਚ ਨੇ ਮੇਲੀਆਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਸਾਰੰਗੀ ਅਲਗੋਜਿਆਂ ਅਤੇ ਢੋਲ ਦੇ ਸੰਗਮ ਨੇ ਪੂਰੇ ਮੇਲੇ ਨੂੰ ਪੰਜਾਬੀ ਸੰਗੀਤ ਦੇ ਰੰਗ ਵਿੱਚ ਰੰਗ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਦੱਸਿਆ ਕਿ ਕੋਸ਼ਿਸ਼ ਹੈ ਕਿ ਪੰਜਾਬੀਆਂ ਨੂੰ ਸਾਂਝੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਰੂਬਰੂ ਕਰਵਾਇਆ ਜਾ ਸਕੇ। ਘੋੜ ਸਵਾਰੀ ਉਤਸਵ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਰਾਧਿਕਾ ਸ਼ਰਮਾ ਅਤੇ ਗੁਰਦੇਵ ਸਿੰਘ ਅਮ੍ਰਿਤਸਰ ਨੇ ਬਾਖੂਬੀ ਨਿਭਾਈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...