Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

07 ਅਪ੍ਰੈਲ, 2026 06:49 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ।

ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਸਟਾਫ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਮਨ ਦੀ ਸ਼ਾਂਤੀ ਅਤੇ ਸਮੇਂ-ਸਮੇਂ ਤੇ ਡਾਕਟਰੀ ਜਾਂਚ ਬਹੁਤ ਜ਼ਰੂਰੀ ਹੈ।

ਇਸ ਮੌਕੇ ਮੈਡੀਕਲ ਅਫਸਰ ਡਾ. ਪਰਮਿੰਦਰ ਸਿੰਘ ਭੱਟੀ, ਡਾ. ਸਰੋਜ, ਡਾ. ਹਰਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਸਟਾਫ ਨਰਸ ਅਮਨਦੀਪ ਕੌਰ, ਰਿਸ਼ਮਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ , ਐਲ. ਟੀ ਰਾਜ ਕੁਮਾਰ, ਹੈਲਥ ਵਰਕਰ ਮਨਪ੍ਰੀਤ ਸਿੰਘ , ਰੁਪਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ