Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ! ਬੋਲੇ-ਫੋਨ 'ਤੇ ਕੀਤੀ ਗੱਲਬਾਤ

02 ਫ਼ਰਵਰੀ, 2026 05:16 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਹ ਗੱਲਬਾਤ ਕਰਕੇ ਨਵਜੋਤ ਕੌਰ ਸਿੱਧੂ ਦਾ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਗੁੱਸੇ 'ਚ ਬਹੁਤ ਕੁੱਝ ਬੋਲ ਜਾਂਦੇ ਹਨ ਅਤੇ ਉਨ੍ਹਾਂ ਦੀ ਬਿਆਨਬਾਜ਼ੀ ਤੋਂ ਕਾਂਗਰਸ ਔਖੀ ਵੀ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਕਾਂਗਰਸ ਛੱਡ ਕੇ ਚਲੇ ਜਾਣ। ਇਸ ਤੋਂ ਇਹ ਕਿਆਸਰਾਈਆਂ ਜਾ ਰਹੀਆਂ ਹਨ ਕਿ ਨਵਜੋਤ ਕੌਰ ਸਿੱਧੂ ਦੀ ਕਾਂਗਰਸ 'ਚ ਵਾਪਸੀ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਮੈਡਮ ਸਿੱਧੂ ਅਤੇ ਸੀਨੀਅਰ ਲੀਡਰਾਂ ਨਾਲ ਗੱਲ ਕੀਤੀ ਹੈ ਅਤੇ ਮੈਂ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ ਤਾਂ ਜੋ ਘਰ ਦੇ ਅੰਦਰ ਹੀ ਮਸਲਾ ਸਮੇਟ ਲਿਆ ਜਾਵੇ। ਜਦੋਂ ਚੰਨੀ ਨੂੰ ਨਵਜੋਤ ਕੌਰ ਦੀ ਵਾਪਸੀ ਕਰਵਾਉਣ ਬਾਰੇ ਪੁੱਛਿਆ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਅਜੇ ਕਿਹੜਾ ਉਹ ਕਿਤੇ ਚਲੇ ਗਏ ਹਨ। ਇਸ ਬਾਰੇ ਅਸੀਂ ਗੱਲ ਕਰਾਂਗੇ। ਉਨ੍ਹਾਂ ਦੇ ਵੀ ਕਈ ਗਿਲ੍ਹੇ-ਸ਼ਿਕਵੇ ਹੋ ਸਕਦੇ ਹਨ ਅਤੇ ਪਾਰਟੀ ਵੀ ਉਨ੍ਹਾਂ ਦੀ ਬਿਆਨਬਾਜ਼ੀ ਤੋਂ ਔਖੀ ਹੈ।

ਉਨ੍ਹਾਂ ਕਿਹਾ ਕਿ ਕਈ ਵਾਰ ਬੰਦਾ ਉਤੇਜਿਤ ਹੋ ਕੇ ਜਾਂ ਫਿਰ ਗੁੱਸਾ ਕਿਸੇ ਹੋਰ ਗੱਲ ਦਾ ਹੁੰਦਾ ਹੈ ਅਤੇ ਗੱਲ ਕੋਈ ਹੋਰ ਕਰ ਬੈਠਦਾ ਹੈ। ਹਾਲਾਂਕਿ ਇਸ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਨਵਜੋਤ ਕੌਰ ਸਿੱਧੂ ਮਾਨਸਿਕ ਤੌਰ 'ਤੇ ਬੀਮਾਰ ਹਨ ਤਾਂ ਕਰਕੇ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਕੌਰ ਸਿੱਧੂ ਨੇ ਕਾਂਗਰਸ 'ਚੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵਲੋਂ ਨਵਜੋਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਸਪੈਂਡ ਕੀਤਾ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ