Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਡਾਕਟਰ ਦੀ ਦਰਦਨਾਕ ਮੌਤ

15 ਜਨਵਰੀ, 2026 12:04 PM

ਜੌਨਪੁਰ : ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਇਕ ਡਾਕਟਰ ਦੀ ਮੌਤ ਹੋ ਗਈ। ਪੁਲਸ ਅਨੁਸਾਰ ਇਹ ਘਟਨਾ ਲਾਈਨ ਬਾਜ਼ਾਰ ਥਾਣੇ ਦੇ ਇਲਾਕੇ ਦੇ ਪਚਹਟੀਆ ਪਿੰਡ ਨੇੜੇ ਪ੍ਰਸਾਦ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ ਵਾਪਰੀ। ਪੁਲਸ ਕਪਤਾਨ (ਸ਼ਹਿਰ) ਆਯੂਸ਼ ਸ਼੍ਰੀਵਾਸਤਵ ਨੇ ਦੱਸਿਆ ਕਿ ਕੇਰਾਕਤ ਕੋਤਵਾਲੀ ਇਲਾਕੇ ਦੇ ਨਿਵਾਸੀ ਡਾ. ਮੁਹੰਮਦ ਸ਼ਮੀਰ ਫਿਜ਼ੀਓਥੈਰੇਪਿਸਟ ਅਤੇ ਨਿੱਜੀ ਡਾਕਟਰ ਸਨ। ਡਾ. ਸ਼ਮੀਰ ਬੁੱਧਵਾਰ ਸਵੇਰੇ ਮੋਟਰਸਾਈਕਲ ’ਤੇ ਜੌਨਪੁਰ ਹੈੱਡਕੁਆਰਟਰ ਵਿਖੇ ਕਿਸੇ ਡਾਕਟਰ ਨੂੰ ਮਿਲਣ ਆਏ ਸਨ। ਵਾਪਸ ਪਰਤਦੇ ਸਮੇਂ ਪ੍ਰਸਾਦ ਇੰਟਰਨੈਸ਼ਨਲ ਸਕੂਲ ਦੇ ਕੋਲ ਸੜਕ ’ਤੇ ਫੈਲੀ ਚਾਈਨੀ ਡੋਰ ਦੀ ਲਪੇਟ ਵਿਚ ਆਉਣ ਨਾਲ ਉਨ੍ਹਾਂ ਦੀ ਧੌਣ ਗੰਭੀਰ ਤੌਰ ’ਤੇ ਵੱਢੀ ਗਈ।

ਇਸ ਸਬੰਧ ਵਿਚ ਅਧਿਕਾਰੀ ਨੇ ਦੱਸਿਆ ਕਿ ਮੌਕੇ ’ਤੇ ਪਹੁੰਚੇ ਟ੍ਰੈਫਿਕ ਇੰਸਪੈਕਟਰ ਸੁਸ਼ੀਲ ਮਿਸ਼ਰਾ ਨੇ ਤੁਰੰਤ ਜ਼ਖਮੀ ਹਾਲਤ ਵਿਚ ਡਾਕਟਰ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਖੇਤਰੀ ਅਧਿਕਾਰੀ (ਸ਼ਹਿਰ) ਗੋਲਡੀ ਗੁਪਤਾ ਨੇ ਦੱਸਿਆ ਕਿ ਪੁਲਸ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਆਨਲਾਈਨ ਵਿਕਰੀ ਕਾਰਨ ਇਸ ਨੂੰ ਰੋਕਣਾ ਇਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ