Friday, November 20, 2026
BREAKING
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ • ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ • ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ • CM ਸੁੱਖੂ ਨੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ • ਅਮਿਤ ਸ਼ਾਹ ਬੋਲੇ- ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ’ਤੇ ਹੋਵੇਗਾ ਵਿਚਾਰ-ਵਟਾਂਦਰਾ • ਭਾਰਤ ਅਤੇ ਜਾਪਾਨ ਨੇ ਰੱਖਿਆ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਦੀ ਕੀਤੀ ਸਮੀਖਿਆ • ਭਾਰਤੀ ਲੋਕਤੰਤਰ ‘ਪਵਿੱਤਰ’, ਚੋਣਾਂ ਦਾ ਬਾਈਕਾਟ ਕਰਨ ਨਾਲ ਇਹ ਖ਼ਤਮ ਹੋ ਜਾਵੇਗਾ : ਰਾਹੁਲ • ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ • ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਨੂੰ ਕਰ'ਤਾ ਰੱਦ • ਫਿਲਮ ‘ਮਾਤ੍ਰਭੂਮੀ’ ਦੇ ਨਵੇਂ ਗਾਣੇ ‘ਮਦਿਰਾਪਾਨ’ ਨੇ ਵਧਾਇਆ ਫੈਨਜ਼ ਦਾ ਉਤਸ਼ਾਹ

ਪੰਜਾਬ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

20 ਨਵੰਬਰ, 2026 07:38 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚਾਈਨੀਜ਼ ਡੋਰ ਕਾਰਨ ਵਾਪਰ ਰਹੇ ਹਾਦਸਿਆਂ ਅਤੇ ਹੋ ਰਹੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ’ਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ’ਤੇ ਵੀ ਮੁੜ ਵਿਚਾਰ ਕਰਨ ਲਈ ਕਿਹਾ ਹੈ।


ਸੁਣਵਾਈ ਦੌਰਾਨ ਦੱਸਿਆ ਗਿਆ ਕਿ ਚਾਈਨੀਜ਼ ਡੋਰ ਦੀ ਵਰਤੋਂ ਨੂੰ ਲੈ ਕੇ 400 ਤੋਂ ਵੱਧ ਐੱਫ. ਆਈ. ਆਰ. ਦਰਜ ਹੋ ਚੁੱਕੀਆਂ ਹਨ ਪਰ ਇਨ੍ਹਾਂ ’ਚ ਮਾਮੂਲੀ ਅਪਰਾਧਾਂ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਅਦਾਲਤ ਨੇ ਸਵਾਲ ਕੀਤਾ ਕਿ ਕੀ ਅਜਿਹੇ ਮਾਮਲਿਆਂ ਨੂੰ ਆਮ ਅਪਰਾਧ ਮੰਨਣਾ ਉਚਿਤ ਹੈ, ਜਦੋਂਕਿ ਇਸ ਕਾਰਨ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਕਈ ਲੋਕ ਜ਼ਖ਼ਮੀ ਹੋ ਰਹੇ ਹਨ। ਅਦਾਲਤ ਨੇ ਪੰਜਾਬ ਸਰਕਾਰ ਦੇ ਸਬੰਧਤ ਸਕੱਤਰ ਨੂੰ ਮਾਮਲੇ ਦੀ ਮੁੜ ਜਾਂਚ ਕਰਕੇ ਅਗਲੀ ਸੁਣਵਾਈ ਤੱਕ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ, 2027 ਨੂੰ ਹੋਵੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ