Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

25 ਸਤੰਬਰ, 2026 08:18 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਨਾਲ ਚਾਰ ਸਾਲਾਂ ਵਿਚ ਉਨ੍ਹਾਂ ਨੇ ਅਸਲ ’ਚ ਕੁਝ ਵੀ ਨਹੀਂ ਖੱਟਿਆ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾਈ ਸੀ ਤੇ ਫ਼ਿਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿਚ ਵਾਪਸ ਜਾਣ ਦੀਆਂ ਸੰਭਾਵਨਾਵਾਂ ਤੋਂ ਵੀ ਇਨਕਾਰ ਕੀਤਾ ਹੈ।

ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਤੁਸੀਂ ਕਿਸੇ ਪਾਰਟੀ ਵਿਚ ਸ਼ਾਮਲ ਹੁੰਦੇ ਹੋ, ਤਾਂ ਤੁਸੀਂ ਉਮੀਦ ਕਰਦੇ ਹੋ ਕਿ ਤੁਹਾਡੇ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਸਮਝਣ ਵਿਚ ਤਕਰੀਬਨ 60 ਸਾਲ ਬਿਤਾਏ ਹਨ ਤੇ ਉਹ ਸੂਬੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਪਾਰਟੀ ਬਦਲਣ ਬਾਰੇ ਪੁੱਛੇ ਜਾਣ 'ਤੇ ਕੈਪਟਨ ਨੇ ਕਿਹਾ ਕਿ ਉਹ ਭਾਜਪਾ ਵਿਚ ਹੀ ਰਹਿਣਗੇ। ਇਸ ਦੇ ਨਾਲ ਹੀ ਕੈਪਟਨ ਨੇ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਇਕ ਵਾਰ ਫ਼ਿਰ ਤੋਂ ਵਕਾਲਤ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ