Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ 2 ਸਾਲਾਂ 'ਚ ਪਹਿਲੀ ਵਾਰ ਕੀਤਾ ਸੰਬੋਧਨ

06 ਅਗਸਤ, 2026 06:08 PM

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 2 ਸਾਲਾਂ ਬਾਅਦ ਪਹਿਲੀ ਵਾਰ ਬੁੱਧਵਾਰ ਵਰਚੁਅਲ ਤਰੀਕੇ ਨਾਲ ਲੋਕਾਂ ਨੂੰ ਸੰਬੋਧਨ ਕੀਤਾ। ਆਪਣੇ 25 ਮਿੰਟ ਦੇ ਭਾਸ਼ਣ ’ਚ ਉਨ੍ਹਾਂ ਕਿਹਾ ਕਿ ਮੈਂ ਜਾਣਦੀ ਹਾਂ ਕਿ ਉਹ ਮੈਨੂੰ ਜੇਲ੍ਹ ’ਚ ਸੁੱਟ ਸਕਦੇ ਹਨ ਜਾਂ ਮਾਰ ਵੀ ਸਕਦੇ ਹਨ, ਫਿਰ ਵੀ ਮੈਂ ਦਸੰਬਰ ’ਚ ਬੰਗਲਾਦੇਸ਼ ਵਾਪਸ ਜਾਵਾਂਗੀ। ਲੋਕਾਂ ਦੀ ਹਮਾਇਤ ਮੇਰੇ ਲਈ ਬਹੁਤ ਅਹਿਮ ਹੈ। ਮੌਤ ਦੀ ਸਜ਼ਾ, ਝੂਠੇ ਮਾਮਲੇ ਤੇ ਫਰਜ਼ੀ ਮੁਕੱਦਮੇ ਮੈਨੂੰ ਰੋਕ ਨਹੀਂ ਸਕਦੇ। ਮੇਰੇ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਗੈਰ-ਕਾਨੂੰਨੀ, ਗੈਰ-ਸੰਵਿਧਾਨਕ ਤੇ ਸਿਆਸਤ ਤੋਂ ਪ੍ਰੇਰਿਤ ਹੈ।


ਹਸੀਨਾ ਨੇ ਇਹ ਵੀ ਕਿਹਾ ਕਿ ਮੈਂ ਆਪਣੀ ਮਰਜ਼ੀ ਨਾਲ ਬੰਗਲਾਦੇਸ਼ ਨਹੀਂ ਛੱਡਿਆ ਸੀ। ਜਦੋਂ ਪ੍ਰਦਰਸ਼ਨਕਾਰੀ ਮੇਰੇ ਨਿਵਾਸ ਵੱਲ ਵਧੇ ਤਾਂ ਮੇਰੇ ਕੋਲ ਜਾਣ ਲਈ ਸਿਰਫ਼ 30 ਤੋਂ 40 ਮਿੰਟ ਸਨ। ਮੈਨੂੰ ਨਹੀਂ ਪਤਾ ਸੀ ਕਿ ਮੈਂ ਉਸ ਸਮੇਂ ਦੇਸ਼ ਛੱਡ ਰਹੀ ਹੈ। ਮੈਂ ਆਪਣੇ ਜੱਦੀ ਪਿੰਡ ਤੁੰਗੀਪਾਰਾ ਜਾਣ ਦੀ ਤਿਆਰੀ ਕਰ ਰਹੀ ਸੀ, ਪਰ ਹਾਲਾਤ ਕਾਰਨ ਮੈਨੂੰ ਦੇਸ਼ ਛੱਡਣਾ ਪਿਆ।


ਸ਼ੇਖ ਹਸੀਨਾ ਅਗਸਤ 2024 ਤੋਂ ਭਾਰਤ ’ਚ ਰਹਿ ਰਹੀ ਹੈ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਡਿੱਗ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਢਾਕਾ ਛੱਡਣਾ ਪਿਆ। ਪਿਛਲੇ ਸਾਲ ਨਵੰਬਰ ’ਚ ਢਾਕਾ ’ਚ ਇਕ ਵਿਸ਼ੇਸ਼ ਟ੍ਰਿਬਿਊਨਲ ਨੇ 2024 ਦੇ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਗਈ ਕਾਰਵਾਈ ਨਾਲ ਸਬੰਧਤ ‘ਮਨੁੱਖਤਾ ਵਿਰੁੱਧ ਅਪਰਾਧਾਂ’ ਲਈ ਉਨ੍ਹਾਂ ਦੀ ਗੈਰਹਾਜ਼ਰੀ ’ਚ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਬੰਗਲਾਦੇਸ਼ ਦੀ ਸਰਕਾਰ ਲਗਾਤਾਰ ਭਾਰਤ ਤੋਂ ਉਨ੍ਹਾਂ ਦੀ ਹਵਾਲਗੀ ਦੀ ਮੰਗ ਕਰ ਰਹੀ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ