Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਚਿਰੰਜਵੀ ਪਰਿਵਾਰ 'ਚ ਗੂੰਜੇਗੀ ਕਿਲਕਾਰੀ, ਪਾਪਾ ਬਣਨ ਵਾਲੇ ਹਨ ਰਾਮ ਚਰਨ ਦੇ ਭਰਾ

06 ਮਈ, 2025 05:12 PM

ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੇ ਪਹਿਲੀ ਵਾਰ ਮੇਟ ਗਾਲਾ 2025 ਵਿੱਚ ਆਪਣਾ ਬੇਬੀ ਬੰਪ ਦਿਖਾਇਆ। ਕਿਆਰਾ ਤੋਂ ਇਲਾਵਾ ਹਾਲੀਵੁੱਡ ਗਾਇਕਾ ਰਿਹਾਨਾ ਨੇ ਵੀ ਮੇਟ ਗਾਲਾ ਵਿੱਚ ਆਪਣੀ ਤੀਜੀ ਗਰਭ ਅਵਸਥਾ ਦਾ ਐਲਾਨ ਕੀਤਾ ਹੈ। ਹੁਣ ਦੱਖਣੀ ਇੰਡਸਟਰੀ ਤੋਂ ਵੀ ਚੰਗੀ ਖ਼ਬਰ ਆਈ ਹੈ। ਜੀ ਹਾਂ ਸਾਊਥ ਫਿਲਮ ਜਗਤ 'ਚ ਇਕ ਵੱਡੇ ਪਰਿਵਾਰ 'ਚ ਜਲਦ ਨਵਾਂ ਮਹਿਮਾਨ ਆਉਣ ਵਾਲਾ ਹੈ, ਉਨ੍ਹਾਂ ਦਾ ਭਤੀਜਾ ਅਤੇ ਅਦਾਕਾਰ ਵਰੁਣ ਤੇਜ ਅਤੇ ਉਨ੍ਹਾਂ ਦੀ ਪਤਨੀ ਲਾਵਣਿਆ ਤ੍ਰਿਪਾਠੀ ਨੇ ਆਪਣੀ ਪਹਿਲੀ ਗਰਭ ਅਵਸਥਾ ਦਾ ਐਲਾਨ ਕੀਤਾ ਹੈ। ਜੀ ਹਾਂ, ਸਾਊਥ ਸੁਪਰਸਟਾਰ ਰਾਮ ਚਰਨ ਦੇ ਭਰਾ ਅਤੇ ਸਾਊਥ ਅਦਾਕਾਰ ਵਰੁਣ ਤੇਜ ਪਿਤਾ ਬਣਨ ਜਾ ਰਹੇ ਹਨ।

ਸਾਊਥ ਅਦਾਕਾਰਾ ਲਾਵਣਿਆ ਤ੍ਰਿਪਾਠੀ ਅਤੇ ਵਰੁਣ ਤੇਜ ਨੇ ਇੰਸਟਾਗ੍ਰਾਮ 'ਤੇ ਇੱਕ ਪਿਆਰੀ ਫੋਟੋ ਸਾਂਝੀ ਕੀਤੀ ਹੈ ਜਿਸ ਵਿੱਚ ਇਹ ਜੋੜਾ ਇੱਕ ਦੂਜੇ ਦਾ ਹੱਥ ਫੜੇ ਹੋਏ ਹਨ। ਉਨ੍ਹਾਂ ਦੇ ਹੱਥ ਵਿੱਚ ਛੋਟੇ ਜੁੱਤੇ ਦਿਖਾਈ ਦੇ ਰਹੇ ਹਨ। ਇਸ ਪਿਆਰੀ ਫੋਟੋ ਦੇ ਨਾਲ ਕੈਪਸ਼ਨ ਲਿਖੀ ਸੀ-'ਜ਼ਿੰਦਗੀ ਦਾ ਹੁਣ ਤੱਕ ਦਾ ਸਭ ਤੋਂ ਖੂਬਸੂਰਤ ਕਿਰਦਾਰ... ਜਲਦੀ ਆ ਰਿਹਾ ਹੈ।' ਇਸ ਜੋੜੇ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵੱਲੋਂ ਵੀ ਇਸ ਜੋੜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਲਾਵਣਿਆ ਤ੍ਰਿਪਾਠੀ ਅਤੇ ਵਰੁਣ ਤੇਜ ਦਾ ਨਵੰਬਰ 2023 ਵਿੱਚ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ ਹੋ ਗਈਆਂ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ