Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

20 ਮਾਰਚ, 2026 05:25 PM

ਚੰਡੀਗੜ੍ਹ ਵਿੱਚ 18 ਮਾਰਚ ਨੂੰ ਦਿਨ-ਦਿਹਾੜੇ ਹੋਏ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਉਰਫ਼ ਚਿੰਨੀ ਕੁੱਬਾਹੇੜੀ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਹਰਿਆਣਾ ਦੇ ਕੈਥਲ ਵਿੱਚ ਦੋਵਾਂ ਮੁੱਖ ਸ਼ੂਟਰਾਂ ਨੂੰ ਇੱਕ ਖ਼ੂਨੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਸੂਤਰਾਂ ਅਨੁਸਾਰ, ਕੈਥਲ ਵਿੱਚ ਹੋਏ ਇਸ ਐਨਕਾਊਂਟਰ ਦੌਰਾਨ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਬੀਤੀ ਰਾਤ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ (GMCH-32) ਵਿਖੇ ਰੈਫ਼ਰ ਕਰ ਦਿੱਤਾ ਗਿਆ। ਫਿਲਹਾਲ ਦੋਵੇਂ ਮੁਲਜ਼ਮ ਪੁਲਿਸ ਨਿਗਰਾਨੀ ਹੇਠ ਜੇਰੇ ਇਲਾਜ ਹਨ।

ਜ਼ਿਕਰਯੋਗ ਹੈ ਕਿ 18 ਮਾਰਚ ਨੂੰ ਮੋਹਾਲੀ ਦੇ ਪਿੰਡ ਕੁੱਬਾਹੇੜੀ ਦਾ ਰਹਿਣ ਵਾਲਾ ਚਮਨਪ੍ਰੀਤ ਸਿੰਘ ਜਦੋਂ ਆਪਣੀ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਦੇ ਇੱਕ ਜਿੰਮ ਦੇ ਬਾਹਰ ਪਹੁੰਚਿਆ, ਤਾਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਸੀ। ਇਸ ਹਮਲੇ ਵਿੱਚ ਚਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ ਅਤੇ ਪੀੜਤ ਪਰਿਵਾਰ ਲਗਾਤਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਸੀ।

ਪੁਲਿਸ ਹੁਣ ਮੁਲਜ਼ਮਾਂ ਦੀ ਹਾਲਤ ਵਿੱਚ ਸੁਧਾਰ ਹੋਣ ਦੀ ਉਡੀਕ ਕਰ ਰਹੀ ਹੈ ਤਾਂ ਜੋ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਕਤਲ ਪਿੱਛੇ ਮੁੱਖ ਸਾਜ਼ਿਸ਼ਘੜਾ ਕੌਣ ਸੀ ਅਤੇ ਹਮਲਾਵਰਾਂ ਨੂੰ ਹਥਿਆਰ ਕਿੱਥੋਂ ਮੁਹੱਈਆ ਕਰਵਾਏ ਗਏ ਸਨ। ਇਸ ਗ੍ਰਿਫ਼ਤਾਰੀ ਨਾਲ ਮੋਹਾਲੀ ਅਤੇ ਚੰਡੀਗੜ੍ਹ ਦੇ ਪ੍ਰਾਪਰਟੀ ਡੀਲਰਾਂ ਵਿੱਚ ਫੈਲੀ ਚਿੰਤਾ ਨੂੰ ਕੁਝ ਰਾਹਤ ਮਿਲੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ