Sunday, September 27, 2026
BREAKING
• 'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ • ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ • LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ • ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ • ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ • ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ • ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ • ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ • ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਬਾਜ਼ਾਰ

ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ

27 ਸਤੰਬਰ, 2026 06:07 PM

ਵਾਸ਼ਿੰਗਟਨ : ਚੀਨ ਅਤੇ ਅਮਰੀਕਾ ਨੇ ਦੋਵਾਂ ਪਾਸਿਆਂ ਤੋਂ 30 ਅਰਬ ਡਾਲਰ ਮੁੱਲ ਦੇ ਗੈਰ-ਸੰਵੇਦਨਸ਼ੀਲ ਉਤਪਾਦਾਂ ਲਈ ‘ਵਧੇਰੇ ਅਨੁਕੂਲ’ ਟੈਰਿਫ ਵਿਵਸਥਾ ਸਬੰਧੀ ਸਿਫ਼ਾਰਸ਼ਾਂ ’ਤੇ ਸਹਿਮਤੀ ਬਣਾਈ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਇਹ ਐਲਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਉਨ੍ਹਾਂ ਦੀ ਪਤਨੀ ਫੰਗ ਲੀਯੂਆਨ ਦੇ ਤਿੰਨ ਦਿਨਾ ਅਮਰੀਕਾ ਦੌਰੇ ਦੀ ਸਮਾਪਤੀ ਤੋਂ ਬਾਅਦ ਕੀਤਾ ਗਿਆ। ਜਿਨਪਿੰਗ ਦਾ ਇਹ ਇਕ ਦਹਾਕੇ ਤੋਂ ਵੱਧ ਸਮੇਂ ਵਿਚ ਪਹਿਲਾ ਸਰਕਾਰੀ ਅਮਰੀਕਾ ਦੌਰਾ ਅਤੇ 2015 ਤੋਂ ਬਾਅਦ ਦੂਜਾ ਅਮਰੀਕਾ ਦੌਰਾ ਸੀ।

ਵ੍ਹਾਈਟ ਹਾਊਸ ਦੇ ਮੁਤਾਬਕ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਲੋਬਲ ਸਪਲਾਈ ਨੂੰ ਸਥਿਰ ਕਰਨ ਵਿਚ ਮਦਦ ਲਈ ਜਿਨਪਿੰਗ ਨੂੰ ਸੋਧੇ ਹੋਏ ਪੈਟਰੋਲੀਅਮ ਉਤਪਾਦਾਂ ਦਾ ਉਤਪਾਦਨ ਵਧਾਉਣ ਦੀ ਅਪੀਲ ਕੀਤੀ। ਆਰਥਿਕ ਮੋਰਚੇ ’ਤੇ ਖੇਤੀਬਾੜੀ ਖੇਤਰ ਵਿਚ ‘ਮਾਰਕੀਟ ਪਹੁੰਚ ਦੀਆਂ ਰੁਕਾਵਟਾਂ’ ਨੂੰ ਦੂਰ ਕਰਨ ਲਈ ਇਕ ਵਰਕਿੰਗ ਗਰੁੱਪ ਗਠਿਤ ਕੀਤਾ ਗਿਆ ਹੈ। ਅਮਰੀਕਾ ਤੋਂ ਚੀਨ ਨੂੰ ਬਰਾਮਦ ਕੀਤੇ ਜਾਣ ਵਾਲੇ ਉਤਪਾਦਾਂ ਵਿਚ ਖੇਤੀਬਾੜੀ ਉਤਪਾਦ, ਮੱਛੀ ਅਤੇ ਸਮੁੰਦਰੀ ਖਾਧ ਪਦਾਰਥ, ਲੱਕੜ ਅਤੇ ਲੱਕੜ ਤੋਂ ਬਣੇ ਉਤਪਾਦ, ਕਾਸਮੈਟਿਕਸ ਅਤੇ ਡਾਕਟਰੀ ਉਪਕਰਨ ਸ਼ਾਮਲ ਹਨ। ਉੱਥੇ ਹੀ, ਚੀਨ ਤੋਂ ਅਮਰੀਕਾ ਆਉਣ ਵਾਲੇ ਉਤਪਾਦਾਂ ਵਿਚ ਛੋਟੇ ਘਰੇਲੂ ਉਪਕਰਨ, ਖਿਡੌਣੇ, ਛੁੱਟੀਆਂ ਵਿਚ ਵਰਤੋਂ ਹੋਣ ਵਾਲੀਆਂ ਸਜਾਵਟੀ ਵਸਤਾਂ ਅਤੇ ਬੱਚਿਆਂ ਦੀ ਕਾਰ ਸੀਟ ਵਰਗੇ ਉਤਪਾਦ ਸ਼ਾਮਲ ਹਨ।

ਦੋਵਾਂ ਦੇਸ਼ਾਂ ਨੇ ਕੀਤੀ ‘ਨਿਵੇਸ਼ ਬੋਰਡ’ ਦੀ ਸਥਾਪਨਾ
ਵ੍ਹਾਈਟ ਹਾਊਸ ਨੇ ਕਿਹਾ, ‘‘ਚੀਨ 2027 ਵਿਚ ਅਤੇ ਫਿਰ 2028 ਵਿਚ ਅਮਰੀਕਾ ਤੋਂ ਘੱਟੋ-ਘੱਟ ਇਕ ਕਰੋੜ ਟਨ ਕੋਲਾ ਦਰਾਮਦ ਕਰੇਗਾ।’’ ਬਿਆਨ ਵਿਚ ਕਿਹਾ ਗਿਆ ਕਿ ਦੋਵਾਂ ਦੇਸ਼ਾਂ ਨੇ ਸੰਭਾਵੀ ਨਿਵੇਸ਼ ਮੌਕਿਆਂ ਅਤੇ ਨਿਵੇਸ਼ ਨਾਲ ਸਬੰਧਿਤ ਰੁਕਾਵਟਾਂ ’ਤੇ ਚਰਚਾ ਲਈ ‘ਨਿਵੇਸ਼ ਬੋਰਡ’ ਦੀ ਸਥਾਪਨਾ ਕੀਤੀ ਹੈ। ਇਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਰੂਪ ਤੋਂ ਮਹੱਤਵਪੂਰਨ ਨਿਵੇਸ਼ ਸਬੰਧੀ ਮੁੱਦਿਆਂ ਦੇ ਹੱਲ ਲਈ ਇਕ ਇਕ ਢਾਂਚਾਗਤ ਮਾਧਿਅਮ ਪ੍ਰਦਾਨ ਕਰਨਾ ਹੈ। ਬਿਆਨ ਦੇ ਅਨੁਸਾਰ, ਦੋਵੇਂ ਧਿਰਾਂ ਨੇ ਰੇਅਰ ਅਰਥ ਐਲੀਮੈਂਟਸ ਅਤੇ ਹੋਰ ਮਹੱਤਵਪੂਰਨ ਖਣਿਜਾਂ ਨਾਲ ਸਬੰਧਿਤ ਸਪਲਾਈ ਚੇਨ ਵਿਚ ਕਮੀ ਨੂੰ ਲੈ ਕੇ ਅਮਰੀਕਾ ਦੀਆਂ ਚਿੰਤਾਵਾਂ ’ਤੇ ਕੰਮ ਜਾਰੀ ਰੱਖਿਆ ਹੋਇਆ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ

ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ

ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ

ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ

ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ

2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ

2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ

ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ ਕੀਤਾ ਸਰਕੂਲਰ

ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ ਕੀਤਾ ਸਰਕੂਲਰ

ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ

ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ

ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ

ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ

ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ

ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ

Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%

Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%