Saturday, April 25, 2026
BREAKING
ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ 17 ਕਰੂ ਮੈਂਬਰ ਕਿਡਨੈਪ ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ 12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ, ਜਾਣੋ ਤਾਜ਼ਾ ਕੀਮਤਾਂ ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ

ਰਾਸ਼ਟਰੀ

''ਚੀਨ ਤੋਂ ਨਹੀਂ, ਲੋਕਤੰਤਰਿਕ ਦੇਸ਼ ਤੋਂ ਹੋਵੇਗਾ ਅਗਲਾ ਦਲਾਈਲਾਮਾ''

11 ਜੁਲਾਈ, 2025 05:06 PM

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਕਿਹਾ ਹੈ ਕਿ ਅਗਲਾ ਦਲਾਈਲਾਮਾ ਇਕ ਆਜ਼ਾਦ ਅਤੇ ਲੋਕਤੰਤਰਿਕ ਦੇਸ਼ ਤੋਂ ਹੋਵੇਗਾ, ਚੀਨ ਤੋਂ ਨਹੀਂ। ਖਾਂਡੂ ਨੇ ਕਿਹਾ ਕਿ ਦਲਾਈਲਾਮਾ ਦੀ ਚੋਣ ਪ੍ਰਕਿਰਿਆ ਕਿਸੇ ਮੌਜੂਦਾ ਦਲਾਈਲਾਮਾ ਦੇ ਦਿਹਾਂਤ ਤੋਂ ਬਾਅਦ ਹੀ ਸ਼ੁਰੂ ਹੁੰਦੀ ਹੈ। ਨਾਲ ਹੀ ਉਨ੍ਹਾਂ ਉਮੀਦ ਪ੍ਰਗਟਾਈ ਅਤੇ ਪ੍ਰਾਰਥਨਾ ਕੀਤੀ ਕਿ 14ਵੇਂ ਦਲਾਈਲਾਮਾ ਅਗਲੇ 40 ਸਾਲਾਂ ਤੱਕ ਜ਼ਿੰਦਾ ਰਹਿਣ।

ਖਾਂਡੂ ਨੇ ਕਿਹਾ ਕਿ ਜਿਵੇਂ ਮੈਂ ਕਿਹਾ ਕਿ ਦਲਾਈਲਾਮਾ ਦੀ ਸਿਹਤ ਬਹੁਤ ਚੰਗੀ ਹੈ ਅਤੇ ਇਸ ਵਾਰ ਆਪਣੇ 90ਵੇਂ ਜਨਮ ਦਿਨ ਸਮਾਰੋਹ ਵਿਚ ਦਲਾਈਲਾਮਾ ਨੇ ਵੀ ਕਿਹਾ ਕਿ ਉਹ ਲੱਗਭਗ 130 ਸਾਲ ਤੱਕ ਜ਼ਿੰਦਾ ਰਹਿਣਗੇ। ਇਸ ਲਈ ਅਸੀਂ ਸਾਰੇ ਪ੍ਰਾਰਥਨਾ ਕਰਦੇ ਹਾਂ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਉਹ 130 ਸਾਲ ਤੱਕ ਜ਼ਿੰਦਾ ਰਹਿਣਗੇ। ਮੁੱਖ ਮੰਤਰੀ ਖਾਂਡੂ ਖੁਦ ਦਲਾਈਲਾਮਾ ਦੇ ਪੈਰੋਕਾਰ ਹਨ ਅਤੇ ਬੁੱਧ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ।

ਹਿੰਦੀ ਅਰੁਣਾਚਲ ਨੂੰ ਜੋੜਨ ਵਾਲੀ ਭਾਸ਼ਾ
ਮੁੱਖ ਮੰਤਰੀ ਪੇਮਾ ਖਾਂਡੂ ਨੇ ਕਿਹਾ ਹੈ ਕਿ ਅਰੁਣਾਚਲ ਵਿਚ ਹਰੇਕ ਜਨਜਾਤੀ ਆਪਣੀ ਵੱਖਰੀ ਬੋਲੀ ਅਤੇ ਭਾਸ਼ਾ ਬੋਲਦੀ ਹੈ ਅਤੇ ਅਜਿਹੇ ਵਿਚ ਹਿੰਦੀ ਉਨ੍ਹਾਂ ਦੇ ਸੂਬੇ ਨੂੰ ਜੋੜਨ ਵਾਲੀ ਭਾਸ਼ਾ ਹੈ। ਖਾਂਡੂ ਨੇ ਕਿਹਾ ਕਿ ਹਿੰਦੀ ਅਰੁਣਾਚਲ ਪ੍ਰਦੇਸ਼ ਵਿਚ ਸ਼ੁਰੂਆਤ ਤੋਂ ਹੀ ਸਕੂਲੀ ਸਿਲੇਬਸ ਦਾ ਹਿੱਸਾ ਰਹੀ ਹੈ ਅਤੇ ਇਸ ਨੂੰ ਸਿੱਖਣ ਵਿਚ ਕੋਈ ਸਮੱਸਿਆ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਇੰਨੀ ਵੰਨ-ਸੁਵੰਨਤਾ ਹੈ ਕਿ 26 ਪ੍ਰਮੁੱਖ ਜਨਜਾਤੀਆਂ ਅਤੇ 100 ਤੋਂ ਵੱਧ ਉਪ-ਜਨਜਾਤੀਆਂ ਆਪਣੀਆਂ ਵੱਖਰੀਆਂ-ਵੱਖਰੀਆਂ ਭਾਸ਼ਾਵਾਂ ਅਤੇ ਬੋਲੀਆਂ ਬੋਲਦੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ