Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ

24 ਜੂਨ, 2026 05:13 PM

ਵਾਸ਼ਿੰਗਟਨ : ਚੀਨ ਦਾ ਇੱਕ ਸੁਪਰ ਕੰਪਿਊਟਰ ਅਮਰੀਕੀ ਮਸ਼ੀਨਾਂ ਨੂੰ ਪਛਾੜ ਕੇ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਕੰਪਿਊਟਰ ਬਣ ਗਿਆ ਹੈ। 2017 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਚੀਨੀ ਕੰਪਿਊਟਿਰ ਨੇ ਉਸ ਸੂਚੀ ਵਿਚ ਸਿਥਰਲਾ ਸਥਾਨ ਹਾਸਲ ਕੀਤਾ ਹੈ,, ਜਿਸਨੂੰ ਅਕਸਰ ਕਿਸੇ ਦੇਸ਼ ਦੀ ਤਕਨੀਕੀ ਮੁਹਾਰਤ ਦੇ ਮਾਪ ਵਜੋਂ ਦੇਖਿਆ ਜਾਂਦਾ ਹੈ। ਮੰਗਲਵਾਰ ਨੂੰ ਐਲਾਨੇ ਗਏ ਟੌਪ500 ਕੰਪਿਊਟਰ ਰੈਂਕਿੰਗ ਦੇ ਨਵੀਨਤਮ ਸੰਸਕਰਣ ਵਿੱਚ ਚੀਨ ਦੇ ਸ਼ੇਨਜ਼ੇਨ ਵਿੱਚ 'ਲਾਈਨਸ਼ਾਈਨ' ਕੰਪਿਊਟਰ ਨੇ ਅਮਰੀਕੀ ਕੰਪਿਊਟਰ ਐਲ ਕੈਪੀਟਨ ਨੂੰ ਪਛਾੜ ਦਿੱਤਾ।


ਟੌਪ500 ਪ੍ਰੋਜੈਕਟ ਵਿੱਚ ਸ਼ਾਮਲ ਵਿਗਿਆਨੀਆਂ ਨੇ ਦੱਸਿਆ ਕਿ ਚੀਨ ਦੇ ਨੈਸ਼ਨਲ ਸੁਪਰਕੰਪਿਊਟਿੰਗ ਸੈਂਟਰ ਵਿਖੇ ਸਥਿਤ 'ਲਾਈਨਸ਼ਾਈਨ' ਕੰਪਿਊਟਰ ਨੇ 2,198 ਐਕਸਫਲੋਪਸ ਦੀ ਸਮਰੱਥਾ ਪ੍ਰਾਪਤ ਕੀਤੀ ਹੈ। ਇਸਦਾ ਮਤਲਬ ਹੈ ਕਿ ਇਹ ਪ੍ਰਤੀ ਸਕਿੰਟ ਦੋ ਕੁਇੰਟਲੀਅਨ (10 ਦੀ ਘਾਤ 18) ਤੋਂ ਵੱਧ ਗਣਨਾਵਾਂ ਕਰ ਸਕਦਾ ਹੈ। ਕੈਲੀਫੋਰਨੀਆ ਵਿੱਚ ਅਮਰੀਕੀ ਸਰਕਾਰ ਦੀ ਲਾਰੈਂਸ ਲਿਵਰਮੋਰ ਨੈਸ਼ਨਲ ਲੈਬਾਰਟਰੀ ਵਿੱਚ ਸਥਿਤ ਐਲ ਕੈਪੀਟਨ ਹੁਣ ਦੂਜੇ ਸਥਾਨ 'ਤੇ ਹੈ। ਇਸ ਤੋਂ ਬਾਅਦ ਟੈਨੇਸੀ ਅਤੇ ਇਲੀਨੋਇਸ ਵਿੱਚ ਰਾਸ਼ਟਰੀ ਪ੍ਰਯੋਗਸ਼ਾਲਾਵਾਂ ਵਿੱਚ ਸਥਿਤ ਦੋ ਹੋਰ ਅਮਰੀਕੀ ਸੁਪਰ ਕੰਪਿਊਟਰ ਹਨ।


ਜਰਮਨੀ ਦਾ 'ਜੁਪੀਟਰ' ਸੁਪਰ ਕੰਪਿਊਟਰ ਪੰਜਵੇਂ ਸਥਾਨ 'ਤੇ ਖਿਸਕ ਗਿਆ ਹੈ। ਇਹ ਪੰਜ ਦੁਨੀਆ ਦੇ ਇੱਕੋ-ਇੱਕ ਐਕਸਾਸਕੇਲ ਕੰਪਿਊਟਰ ਹਨ, ਜਿਨ੍ਹਾਂ ਦੀਆਂ ਸਮਰੱਥਾਵਾਂ ਦੀ ਜਨਤਕ ਤੌਰ 'ਤੇ ਪੁਸ਼ਟੀ ਕੀਤੀ ਗਈ ਹੈ। ਇੱਕ ਐਕਸਾਸਕੇਲ ਕੰਪਿਊਟਰ ਇੱਕ ਸੁਪਰ ਕੰਪਿਊਟਰ ਹੁੰਦਾ ਹੈ ਜੋ ਪ੍ਰਤੀ ਸਕਿੰਟ ਘੱਟੋ-ਘੱਟ ਇੱਕ ਕੁਇੰਟਲੀਅਨ ਗਣਨਾ ਕਰ ਸਕਦਾ ਹੈ। ਲਾਈਨਸ਼ਾਈਨ ਦੂਜੇ ਉੱਚ-ਪਾਵਰ ਕੰਪਿਊਟਰਾਂ ਤੋਂ ਇਸ ਪੱਖੋਂ ਵੱਖਰਾ ਹੈ ਕਿ ਇਹ ਪੂਰੀ ਤਰ੍ਹਾਂ ਇੱਕ ਰਵਾਇਤੀ ਕੰਪਿਊਟਰ ਚਿੱਪ, ਜਾਂ ਕੇਂਦਰੀ ਪ੍ਰੋਸੈਸਿੰਗ ਯੂਨਿਟ (CPU) 'ਤੇ ਚੱਲਦਾ ਹੈ, ਨਾ ਕਿ ਇੱਕ ਗ੍ਰਾਫਿਕਸ ਪ੍ਰੋਸੈਸਿੰਗ ਯੂਨਿਟ (GPU) 'ਤੇ ਜੋ ਆਮ ਤੌਰ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਲਈ ਵਰਤਿਆ ਜਾਂਦਾ ਹੈ। ਟੌਪ500 ਦੇ ਅਨੁਸਾਰ, ਇਸਨੂੰ ਚਲਾਉਣ ਲਈ ਲਗਭਗ 42.2 ਮੈਗਾਵਾਟ ਪਾਵਰ ਦੀ ਲੋੜ ਹੁੰਦੀ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ