Monday, October 26, 2026
BREAKING
• ਨਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਗੁਜਰਾਤ ਪਹੁੰਚੀ ਨਿਮਰਤ ਕੌਰ ਆਹਲੂਵਾਲੀਆ • ਲੰਕਾਸ਼ਾਇਰ ਨੇ ਜੇਮਜ਼ ਐਂਡਰਸਨ ਨਾਲ 25 ਸਾਲ ਪੁਰਾਣਾ ਸੰਬੰਧ ਕੀਤਾ ਖ਼ਤਮ • ਖੇਡ ਵਿੱਚ ਅਜੇ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼: ਪੀ.ਵੀ. ਸਿੰਧੂ • 120 ਡਾਲਰ ਤੱਕ ਪੁੱਜ ਸਕਦੈ ਕੱਚੇ ਤੇਲ ਦਾ ਭਾਅ ! ਮਿਡਲ ਈਸਟ ਤਣਾਅ ਦਾ ਦਿਖ ਰਿਹਾ ਅਸਰ • ‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ • ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ • ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ • ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ • ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ  • ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਰਾਸ਼ਟਰੀ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

19 ਜੁਲਾਈ, 2026 06:08 PM

ਨਵੀਂ ਦਿੱਲੀ : ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 'ਚ ਕਥਿਤ ਵਿੱਤੀ ਬੇਨਿਯਮੀਆਂ ਅਤੇ ਰਾਮ ਮੰਦਰ ਤੋਂ ਚੜ੍ਹਾਵੇ ਚੋਰੀ ਦੇ ਦੋਸ਼ਾਂ ਦੀ ਤੁਰੰਤ ਸੁਤੰਤਰ ਅਤੇ ਵਿਆਪਕ ਜਾਂਚ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਦੇ ਦੋ ਚੋਟੀ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਟਰੱਸਟ ਦੇ ਵਿੱਤੀ ਮਾਮਲਿਆਂ ਅਤੇ ਸ਼ਰਧਾਲੂਆਂ ਤੋਂ ਪ੍ਰਾਪਤ ਨਕਦੀ, ਸੋਨਾ ਅਤੇ ਚਾਂਦੀ ਸਮੇਤ ਸਾਰੇ ਚੜ੍ਹਾਵੇ ਦੇ ਪ੍ਰਬੰਧਨ ਦੀ ਜਾਂਚ ਕਰਾਉਣ ਅਤੇ ਜਾਂਚ ਦੇ ਨਤੀਜੇ ਅਤੇ ਟਰੱਸਟ ਦੇ ਖਾਤਿਆਂ ਨੂੰ ਜਨਤਕ ਕਰਨ ਦੀ ਵੀ ਅਪੀਲ ਕੀਤੀ।


ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ, ''ਇਹ ਉੱਚਿਤ ਹੀ ਹੈ ਕਿ ਵਿਰੋਧੀ ਧਿਰ ਦੇ ਦੋਵੇਂ ਆਗੂਆਂ ਨੇ ਅਯੁੱਧਿਆ 'ਚ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨਾਲ ਜੁੜੇ ਚੰਦਾ ਚੋਰੀ, ਆਸਥਾ ਧੋਖਾ ਮਾਮਲੇ 'ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ।'' ਉਨ੍ਹਾਂ ਕਿਹਾ, ''5 ਫਰਵਰੀ 2020 ਨੂੰ ਲੋਕ ਸਭਾ 'ਚ ਆਪਣੀਆਂ ਦੁਰਲੱਭ ਸਥਿਤੀਆਂ 'ਚੋਂ ਇਕ ਦੌਰਾਨ ਪ੍ਰਧਾਨ ਮੰਤਰੀ ਨੇ ਇਸ ਟਰੱਸਟ ਦੀ ਸਥਾਪਨਾ ਦਾ ਐਲਾਨ ਕਰਦੇ ਹੋਏ ਇਸ ਦਾ ਪੂਰਾ ਸਿਹਰਾ ਖੁਦ ਲਿਆ ਸੀ। ਇਹੀ ਟਰੱਸਟ ਅੱਜ ਦੇਸ਼ ਭਰ ਦੇ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਅਤੇ ਭਰੋਸੇ ਨਾਲ ਵਿਸ਼ਵਾਸਘਾਤ ਕਰ ਚੁੱਕਿਆ ਹੈ। ਪ੍ਰਧਾਨ ਮੰਤਰੀ, ਚੁੱਪੀ ਤੋੜੋ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ