Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਚੋਣਾਂ 'ਚ ਗੜਬੜੀ, Ban ਹੋਵੇਗਾ EVM ! ਰਾਸ਼ਟਰਪਤੀ ਨੇ ਵੋਟਿੰਗ ਪ੍ਰਕਿਰਿਆ 'ਚ ਵੱਡੇ ਬਦਲਾਅ ਦਾ ਕੀਤਾ ਐਲਾਨ

19 ਅਗਸਤ, 2025 02:13 PM

ਇਕ ਪਾਸੇ ਜਿੱਥੇ ਚੋਣਾਂ ਦੌਰਾਨ ਭਾਰਤ 'ਚ EVM ਦੀ ਵਰਤੋਂ ਨੂੰ ਲੈ ਕੇ ਵਿਵਾਦ ਹੁੰਦਾ ਰਹਿੰਦਾ ਹੈ, ਉੱਥੇ ਹੀ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ 2026 ਦੀਆਂ ਚੋਣਾਂ ਤੋਂ ਪਹਿਲਾਂ ਚੋਣ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਚੋਣਾਂ ਡਾਕ ਰਾਹੀਂ ਕਰਵਾਈਆਂ ਜਾਣਗੀਆਂ ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ, ਕਿਉਂਕਿ ਉਨ੍ਹਾਂ ਦੇ ਅਨੁਸਾਰ ਇਹ ਚੋਣਾਂ ਵਿੱਚ ਧੋਖਾਧੜੀ ਦਾ ਕਾਰਨ ਬਣਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਲਈ ਇੱਕ ਨਵਾਂ ਕਾਰਜਕਾਰੀ ਆਦੇਸ਼ ਜਾਰੀ ਕਰਨਗੇ।

ਹਾਲਾਂਕਿ ਅਮਰੀਕੀ ਸੰਵਿਧਾਨ ਦੇ ਅਨੁਸਾਰ, ਰਾਸ਼ਟਰਪਤੀ ਨੂੰ ਇਸ ਤਰ੍ਹਾਂ ਦੇ ਫੈਸਲੇ ਲੈਣ ਦਾ ਅਧਿਕਾਰ ਨਹੀਂ ਹੈ। ਚੋਣਾਂ ਦੇ ਨਿਯਮ ਬਣਾਉਣ ਦਾ ਅਧਿਕਾਰ ਸਿਰਫ਼ ਸੂਬਿਆਂ ਅਤੇ ਕਾਂਗਰਸ ਕੋਲ ਹੈ। ਪਿਛਲੇ ਕੁਝ ਸਮੇਂ ਵਿੱਚ ਟਰੰਪ ਦੇ ਚੋਣਾਂ ਨਾਲ ਸਬੰਧਿਤ ਕੁਝ ਆਦੇਸ਼ਾਂ ਨੂੰ ਅਦਾਲਤਾਂ ਨੇ ਰੋਕ ਦਿੱਤਾ ਸੀ, ਕਿਉਂਕਿ ਉਹ ਸੰਵਿਧਾਨ ਦੇ ਖਿਲਾਫ਼ ਸਨ।

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟ੍ਰੁੱਥ ਸੋਸ਼ਲ' 'ਤੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਚੋਣਾਂ ਸਿਰਫ਼ ਇੱਕ ਦਿਨ ਵਿੱਚ ਹੋਣ ਅਤੇ ਵੋਟਰ ਆਈ.ਡੀ. ਅਤੇ ਨਾਗਰਿਕਤਾ ਦਾ ਸਬੂਤ ਲਾਜ਼ਮੀ ਹੋਵੇ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕ ਰਾਹੀਂ ਵੋਟਿੰਗ ਅਤੇ ਵੋਟਿੰਗ ਮਸ਼ੀਨਾਂ ਮਹਿੰਗੀਆਂ ਹਨ ਤੇ ਇਨ੍ਹਾਂ ਦੀ ਵਰਤੋਂ ਨਾਲ ਧੋਖਾਧੜੀ ਕੀਤੀ ਜਾ ਸਕਦੀ ਹੈ। ਪਰੰਤੂ ਅੰਤਰਰਾਸ਼ਟਰੀ ਡਾਟਾ ਇਸ ਦੇ ਖ਼ਿਲਾਫ਼ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਅਜੋਕੇ ਸਮੇਂ 'ਚ ਸਿਰਫ਼ 34 ਦੇਸ਼ ਡਾਕ ਰਾਹੀਂ ਵੋਟਿੰਗ ਦੀ ਵਰਤੋਂ ਕਰਦੇ ਹਨ।

ਇਸ ਦੇ ਨਾਲ ਹੀ ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਟਰੰਪ ਦੇ ਚੋਣਾਂ ਨਾਲ ਸਬੰਧਿਤ ਯੋਜਨਾਵਾਂ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਚੋਣਾਂ ਦੀ ਪਾਰਦਰਸ਼ਤਾ ਅਤੇ ਨਿਆਂ ਨੂੰ ਖਤਰੇ ਵਿੱਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਟਰੰਪ ਦੀਆਂ ਕੋਸ਼ਿਸ਼ਾਂ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਯੋਗਤਾ ਰੱਖਦੀਆਂ ਹਨ। ਟਰੰਪ ਦੇ ਚੋਣਾਂ ਨਾਲ ਸਬੰਧਿਤ ਬਿਆਨ ਸੰਵਿਧਾਨਿਕ ਅਤੇ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੇ ਇਨ੍ਹਾਂ ਕੋਸ਼ਿਸ਼ਾਂ ਦਾ ਅਸਲ ਪ੍ਰਭਾਵ ਕਾਂਗਰਸ ਅਤੇ ਸੂਬਿਆਂ ਦੇ ਫੈਸਲਿਆਂ 'ਤੇ ਨਿਰਭਰ ਕਰੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ