Friday, August 21, 2026
BREAKING
ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼ ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ 'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

21 ਅਗਸਤ, 2026 07:20 PM

ਖਰੜ : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਧਾਨ ਸਭਾ ਹਲਕਾ ਖਰੜ 'ਚ ਭਾਜਪਾ ਦੀ ਬੀ. ਐੱਲ. ਏ. ਅਤੇ ਬੀ. ਐੱਲ. ਏ.-2 ਦੀ ਵਿਸ਼ੇਸ਼ ਮੀਟਿੰਗ ਵਿਧਾਨ ਸਭਾ ਹਲਕਾ ਖਰੜ ਦੀ ਇੰਚਾਰਜ ਵਰਿੰਦਰ ਕੌਰ ਥਾਂਦੀ, ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਬੰਟੀ, ਜਨਰਲ ਸਕੱਤਰ ਰਾਮ ਗੋਪਾਲ ਅਤੇ ਹਰਿੰਦਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਵਰਕਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅਹੁਦੇਦਾਰਾਂ ਨੇ ਕਿਹਾ ਕਿ ਬੂਥ ਪੱਧਰ ’ਤੇ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਫਲਤਾ ਦਾ ਆਧਾਰ ਹੈ।

ਉਨ੍ਹਾਂ ਬੀ.ਐੱਲ.ਏ. ਅਤੇ ਬੀ.ਐੱਲ.ਏ.-2 ਦੇ ਮੈਂਬਰਾਂ ਨੂੰ ਆਪੋ-ਆਪਣੇ ਬੂਥਾਂ ’ਤੇ ਸਰਗਰਮ ਰਹਿ ਕੇ ਕੰਮ ਕਰਨ ਅਤੇ ਵੋਟਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਅਤੇ ਸੰਗਠਨਾਤਮਕ ਕੰਮਾਂ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪ੍ਰਵੇਸ਼ ਭਾਰਤੀ, ਅਰੁਣ ਗੋਇਲ, ਅਰੁਣ ਜਿੰਦਲ, ਰੋਹਿਤ ਸੇਠੀ, ਪ੍ਰਦੀਪ ਕੁਮਾਰ, ਵਿਨੈ ਸ਼ਰਮਾ, ਮਹਿਲਾ ਮੋਰਚਾ ਪ੍ਰਧਾਨ ਆਸ਼ੂ ਪੁਰੀ, ਮੰਡਲ-3 ਪ੍ਰਧਾਨ ਕੁਸ਼ ਰਾਣਾ, ਡਾ. ਸੁਖਬੀਰ ਰਾਣਾ, ਗੋਪਾਲ ਕ੍ਰਿਸ਼ਨ, ਸੰਜੀਵ ਕੁਮਾਰ ਰਾਣਾ, ਗੁਰਜੰਟ ਸਿੰਘ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ