Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਰਾਸ਼ਟਰੀ

ਚੋਣ ਕਮਿਸ਼ਨ ਦਾ ਵੱਡਾ ਫੈਸਲਾ ! ਸਾਰੇ ਸੂਬਿਆਂ ’ਚ ਵੋਟਰ ਲਿਸਟਾਂ ’ਚੋਂ ਹਟਾਏ ਜਾਣਗੇ ਮ੍ਰਿਤਕ ਵੋਟਰਾਂ ਦੇ ਨਾਂ

03 ਅਕਤੂਬਰ, 2025 04:51 PM

ਬਿਹਾਰ ਵਾਂਗ ਸਾਰੇ ਸੂਬਿਆਂ ਵਿਚ ਵੋਟਰ ਸੂਚੀਆਂ ਤੋਂ ਮ੍ਰਿਤਕ ਵੋਟਰਾਂ ਦੇ ਨਾਂ ਹਟਾ ਦਿੱਤੇ ਜਾਣਗੇ। ਚੋਣ ਕਮਿਸ਼ਨ ਦਾ ਮੰਨਣਾ ਹੈ ਕਿ  ਜਨਮ ਤੇ ਮੌਤ ਰਜਿਸਟਰਾਰ ਅੰਕੜਿਆਂ ਨੂੰ ਚੋਣ ਮਸ਼ੀਨਰੀ ਨਾਲ ਜੋੜਨ ਦੀ ਪ੍ਰਣਾਲੀ ਸਥਾਪਤ ਹੋ ਜਾਣ ’ਤੇ ਮ੍ਰਿਤਕ ਵਿਅਕਤੀਆਂ ਦੇ ਨਾਂ ਵੋਟਰ ਸੂਚੀਆਂ ਵਿਚ ਸ਼ਾਮਲ ਹੋਣ ਦਾ ਮੁੱਦਾ ਆਖਿਰਕਾਰ ਹੱਲ ਹੋ ਜਾਵੇਗਾ। ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼  ਡੂੰਘਾਈ ਨਾਲ ਸਮੀਖਿਆ  (ਐੱਸ. ਆਈ. ਆਰ.) ਸ਼ੁਰੂ ਹੋਣ ਤੋਂ ਪਹਿਲਾਂ,  ਸੂਬੇ ਵਿਚ 7.89 ਕਰੋੜ ਵੋਟਰ ਸਨ।

ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ, 1 ਅਗਸਤ ਨੂੰ ਪ੍ਰਕਾਸ਼ਿਤ ਖਰੜਾ ਸੂਚੀ ਵਿਚ 7.24 ਕਰੋੜ ਵੋਟਰ ਸਨ, ਕਿਉਂਕਿ ਲੱਗਭਗ 65 ਲੱਖ ਨਾਂ ਹਟਾ ਦਿੱਤੇ ਗਏ ਸਨ, ਜਿਨ੍ਹਾਂ ਵਿਚ 22 ਲੱਖ ਮ੍ਰਿਤਕ ਵਿਅਕਤੀਆਂ ਦੇ ਨਾਂ ਵੀ ਸ਼ਾਮਲ ਸਨ। ਅਗਸਤ ਵਿਚ ਇਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਨੇ ਦੱਸਿਆ ਸੀ ਕਿ ਬਿਹਾਰ ਵਿਚ ਮ੍ਰਿਤਕ ਦੇ ਤੌਰ ’ਤੇ ਪਛਾਣੇ ਗਏ ਲੱਗਭਗ 22 ਲੱਖ ਵੋਟਰਾਂ ਦੀ ਮੌਤ ਹਾਲ ਵਿਚ ਨਹੀਂ ਹੋਈ ਸੀ, ਸਗੋਂ ਉਨ੍ਹਾਂ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਸੀ, ਪਰ ਉਸਦਾ ਰਿਕਾਰਡ ਪਹਿਲਾਂ ਅਪਡੇਟ ਨਹੀਂ ਕੀਤਾ ਗਿਆ ਸੀ।  ਇਕ ਸਵਾਲ ਦੇ ਜਵਾਬ ਵਿਚ ਕੁਮਾਰ ਨੇ  ਕਿਹਾ ਕਿ ਵੋਟਰ ਸੂਚੀ ਦੇ ਪਿਛਲੇ ਆਮ ਸੋਧ ਦੌਰਾਨ ਗਣਨਾ ਫਾਰਮ ਹਰ ਘਰ ਵਿਚ ਨਹੀਂ ਵੰਡੇ ਗਏ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ