Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ

01 ਜੂਨ, 2026 07:30 PM

ਜੈਤੋ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਫਰੀਦਕੋਟ ਰਾਹੁਲ ਚਾਬਾ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸ਼ਡਿਊਲ ਵਿਚ ਤਬਦੀਲੀ ਕੀਤੀ ਗਈ ਹੈ ਜਿਸ ਵਿਚ ਵੋਟਰ ਸੂਚੀ ਦੀ ਮਿਤੀ 31.07.2026 ਨੂੰ ਹੋਣ ਵਾਲੀ ਡਰਾਫਟ ਪਬਲੀਕੇਸ਼ਨ ਹੁਣ ਮਿਤੀ 03.08.2026 ਨੂੰ ,ਮਿਤੀ 31.07.2026 ਤੋਂ 30.08.2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਹੁਣ 03.08.2026 ਤੋਂ 02.09.2026 ਤੱਕ ਅਤੇ ਮਿਤੀ 31.07.2026 ਤੋਂ 28.09.2026 ਤੱਕ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਮਿਤੀ ਹੁਣ 03.08.2026 ਤੋਂ 28.09.2026 ਤੱਕ ਹੋਵੇਗੀ। 

ਇਸ ਤੋਂ ਇਲਾਵਾ ਬਾਕੀ ਸ਼ਡਿਊਲ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਜਿਸ ਵਿਚ ਇਨਿਊਮੇਰੇਸ਼ਨ ਫੇਸ (ਘਰ-ਘਰ ਸਰਵੇਅ) ਮਿਤੀ 25.06.2026 ਤੋਂ 24.07.2026 ਤੱਕ ਹੀ ਚੱਲੇਗਾ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਮਿਤੀ 24.07.2026 ਤੱਕ ਹੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ (ਅੰਤਿਮ ਪ੍ਰਕਾਸ਼ਨਾ) ਮਿਤੀ 01.10.2026 ਨੂੰ ਹੀ ਕੀਤੀ ਜਾਵੇਗੀ। ਨਾਗਰਿਕਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ