Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਚੋਣ ਡਿਊਟੀ ਲਈ 800 ਪੁਲਸ ਕਰਮਚਾਰੀ ਅਤੇ 22 ਪੈਟਰੋਲਿੰਗ ਪਾਰਟੀਆਂ ਤਾਇਨਾਤ : ਪ੍ਰਗਿਆ ਜੈਨ

25 ਮਈ, 2026 07:03 PM

ਜੈਤੋ : ਨਗਰ ਨਿਗਮ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਡਾ. ਪ੍ਰਗਿਆ ਜੈਨ, ਐੱਸ.ਐੱਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੋਣ ਡਿਊਟੀ ਦੇ ਸਬੰਧ ਵਿਚ ਜ਼ਿਲ੍ਹੇ ਅੰਦਰ 800 ਦੇ ਕਰੀਬ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸ਼ੱਕੀ ਗਤੀਵਿਧੀ ‘ਤੇ ਨਿਗਰਾਨੀ ਰੱਖਣ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਲਗਭਗ 22 ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪੁਲਸ ਮੁਖੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 2 ਐੱਸ.ਪੀ ਰੈਂਕ ਅਤੇ 8 ਡੀ.ਐਸ.ਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਅੰਦਰ 24 ਘੰਟੇ ਨਾਕਾਬੰਦੀਆਂ ਅਤੇ ਗਸ਼ਤ ਪਾਰਟੀਆਂ ਲਗਾਤਾਰ ਡਿਊਟੀ ਨਿਭਾਅ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਲਈ ਹੇਠ ਲਿਖੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਾ ਕੀਤੀ ਜਾਵੇ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਂਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀ ਕੀਤੀ ਜਾਵੇਗੀ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ/ਪੋਲੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਟ ਪੋਸਟਰ ਜਾ ਬੈਨਰ ਨਹੀਂ ਲਗਾਏਗਾ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ ਜ਼ਿਲ੍ਹਾ ਚੋਣ ਅਫਸਰ, ਫਰੀਦਕੋਟ ਜਾਂ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਵਹੀਕਲ ਨਹੀਂ ਲਿਜਾਏਗਾ। ਅੰਤ ਵਿਚ ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ ਫਰੀਦਕੋਟ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ