Wednesday, October 21, 2026
BREAKING
• ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ • ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ • ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ • ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ • 'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ • ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ • ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ • ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਚੰਡੀਗੜ੍ਹ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

21 ਅਕਤੂਬਰ, 2026 07:06 PM

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-17 ਸਥਿਤ ਇਕ ਵੱਡੇ ਹੋਟਲ 'ਚੋਂ ਕਾਰੋਬਾਰੀ ਦੀ ਲਾਸ਼ ਮਿਲਣ ਕਾਰਨ ਹੜਕੰਪ ਮਚ ਗਿਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦੀਪਕ ਕੁਮਾਰ ਮਿੱਤਲ (56) ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀਪਕ ਕੁਮਾਰ ਛੱਤੀਸਗੜ੍ਹ ਦਾ ਰਹਿਣ ਵਾਲਾ ਸੀ। ਫਿਲਹਾਲ ਦੀਪਕ ਕੁਮਾਰ ਦੀ ਮੌਤ ਨੂੰ ਲੈ ਕੇ ਪੁਲਸ ਅਤੇ ਫਾਰੈਂਸਿਕ ਟੀਮਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼

ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼

PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ

PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ

ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ

ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ

ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ

ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ

ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ

ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ

ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ

ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ

ਸਵੱਛਤਾ ਹੀ ਸੇਵਾ 6.0: ਪੀਆਈਬੀ, ਸੀਬੀਸੀ ਚੰਡੀਗੜ੍ਹ ਵੱਲੋਂ 'ਜਨ ਭਾਗੀਦਾਰੀ' ਨੂੰ ਉਤਸ਼ਾਹਿਤ ਕਰਨ ਲਈ ਸਫ਼ਾਈ ਮੁਹਿੰਮਾਂ ਦੀ ਲੜੀ ਦਾ ਆਯੋਜਨ

ਸਵੱਛਤਾ ਹੀ ਸੇਵਾ 6.0: ਪੀਆਈਬੀ, ਸੀਬੀਸੀ ਚੰਡੀਗੜ੍ਹ ਵੱਲੋਂ 'ਜਨ ਭਾਗੀਦਾਰੀ' ਨੂੰ ਉਤਸ਼ਾਹਿਤ ਕਰਨ ਲਈ ਸਫ਼ਾਈ ਮੁਹਿੰਮਾਂ ਦੀ ਲੜੀ ਦਾ ਆਯੋਜਨ