Sunday, July 19, 2026
BREAKING
Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ... ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ

ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਕੇਂਦਰ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ

13 ਨਵੰਬਰ, 2024 07:03 PM

ਚੰਡੀਗੜ੍ਹ : ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦਾ ਨਵਾਂ ਭਵਨ ਬਣਨ ਦਾ ਰਾਹ ਸਾਫ਼ ਹੋ ਗਿਆ ਹੈ। ਦਰਅਸਲ ਕੇਂਦਰ ਸਰਕਾਰ ਦੇ ਦਖ਼ਲ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਨੂੰ ਵਿਧਾਨ ਸਭਾ ਭਵਨ ਬਣਾਏ ਜਾਣ ਲਈ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਦਿੱਤੀ। ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ। ਜਿਸ 'ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈ. ਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ।

ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਸਨ। ਦੱਸ ਦੇਈਏ ਕਿ ਜੁਲਾਈ 2022 'ਚ ਜੈਪੁਰ ਵਿਚ ਇਕ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵੱਲੋਂ ਰੇਲਵੇ ਸਟੇਸ਼ਨ ਤੋਂ ਆਈ.ਟੀ ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ। ਬਦਲੇ ਵਿਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਮਨਸਾ ਦੇਵੀ ਕੰਪਲੈਕਸ ਨੇੜੇ 12 ਏਕੜ ਜ਼ਮੀਨ ਈਕੋ-ਸੰਵੇਦਨਸ਼ੀਲ ਜ਼ੋਨ ਵਿਚ ਆਉਂਦੀ ਹੈ। ਜਿਸ 'ਤੇ ਕੇਂਦਰ ਸਰਕਾਰ ਦੇ ਵਾਤਾਵਰਣ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ