Wednesday, May 20, 2026
BREAKING
ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ. ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਚੰਡੀਗੜ੍ਹ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

20 ਮਈ, 2026 07:18 PM

ਚੰਡੀਗੜ੍ਹ : ਚੰਡੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ 'ਤੇ ਸ਼ੁਰੂ ਕੀਤੇ ਗਏ 'ਨੋ ਵ੍ਹੀਕਲ ਡੇਅ' ਨੂੰ ਅੱਜ ਚੰਗਾ ਹੁੰਗਾਰਾ ਮਿਲਿਆ। ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਪਹਿਲ ਤਹਿਤ ਅੱਜ ਕਈ ਅਧਿਕਾਰੀ ਸਾਈਕਲਾਂ 'ਤੇ ਆਪਣੇ ਦਫ਼ਤਰ ਪੁੱਜੇ, ਜਦੋਂ ਕਿ ਵੱਡੀ ਗਿਣਤੀ 'ਚ ਕਰਮਚਾਰੀ ਬੱਸਾਂ ਅਤੇ ਜਨਤਕ ਸਾਧਨਾਂ ਰਾਹੀਂ ਦਫ਼ਤਰ ਪੁੱਜੇ। ਵੱਖ-ਵੱਖ ਵਿਭਾਗਾਂ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਸਟਾਫ਼ ਨੇ ਸਵੇਰੇ ਆਪਣੇ ਵਾਹਨ ਘਰਾਂ 'ਚ ਛੱਡ ਕੇ ਪਬਲਿਕ ਟਰਾਂਸਪੋਰਟ ਰਾਹੀਂ ਦਫ਼ਤਰ ਆਉਣਾ ਸ਼ੁਰੂ ਕੀਤਾ।

ਰਾਜਪਾਲ ਗੁਲਾਬ ਚੰਦ ਕਟਾਰੀਆ ਖ਼ੁਦ ਸੀ. ਟੀ. ਯੂ. ਬੱਸ ਰਾਹੀਂ ਆਪਣੇ ਸਮਾਰੋਹ 'ਚ ਪੁੱਜੇ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕੀਤੀ ਸੀ ਕਿ ਬੁੱਧਵਾਰ ਨੂੰ ਸਾਰੇ ਸਾਈਕਲ ਰਾਹੀਂ ਦਫ਼ਤਰ ਆਉਣ ਤਾਂ ਮੈਂ ਖ਼ੁਦ ਉਸ ਅਪੀਲ ਦਾ ਪਾਲਣ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਚ ਫਿਊਲ ਦੀ ਕੋਈ ਕਮੀ ਨਹੀਂ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ

ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ

ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ ਪੂਰਾ ਹੋਵੇਗਾ ਸਫ਼ਰ

ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ ਪੂਰਾ ਹੋਵੇਗਾ ਸਫ਼ਰ