Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਚੰਡੀਗੜ੍ਹ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

01 ਜੂਨ, 2026 07:23 PM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਚੰਡੀਗੜ੍ਹ ਵੱਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਬੈਂਕ ਅਧਿਕਾਰੀਆਂ ਦੀ ਕਾਰਵਾਈ ਕਾਰਨ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ, ਜਿਸ ਦੇ ਰੋਸ ਵਜੋਂ ਉਹ ਅੱਜ ਚੰਡੀਗੜ੍ਹ ਸਥਿਤ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਨਿਕਲੇ ਸਨ। ਮੋਰਚੇ ਦੀ ਅਗਵਾਈ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ। ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਚੰਡੀਗੜ੍ਹ ਪੁਲਸ ਨੇ ਸ਼ਹਿਰ ਦੀਆਂ ਹੱਦਾਂ 'ਤੇ ਸਖ਼ਤ ਬੈਰੀਕੇਡਿੰਗ ਕਰਕੇ ਰੋਕ ਦਿੱਤਾ ਹੈ।

 

ਮੌਕੇ 'ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ ਅਤੇ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੈਂਕ ਮੈਨੇਜਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ, ਜਿਸ ਕਾਰਨ ਮੌਕੇ 'ਤੇ ਭਾਰੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਹੈ। ਕਿਸਾਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਇਨਸਾਫ਼ ਪ੍ਰਾਪਤੀ ਤੱਕ ਪਿੱਛੇ ਨਹੀਂ ਹਟਣਗੇ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ