Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਪਾਰਾ ਡਿੱਗਿਆ, ਅਗਲੇ 3 ਦਿਨਾਂ ਲਈ ਧੁੰਦ ਦਾ ਯੈਲੋ ਅਲਰਟ

28 ਜਨਵਰੀ, 2026 01:05 PM

ਚੰਡੀਗੜ੍ਹ : ਚੰਡੀਗੜ੍ਹ ਤੇ ਆਸ-ਪਾਸ ਦੇ ਇਲਾਕਿਆਂ ’ਚ ਮੰਗਲਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਬਦਲੀ। ਸਵੇਰ ਤੋਂ ਹੀ ਸੰਘਣੇ ਬੱਦਲ ਛਾਏ ਰਹੇ। ਪੂਰਾ ਦਿਨ ਰੁਕ-ਰੁਕ ਕੇ ਬਾਰਸ਼ ਹੁੰਦੀ ਰਹੀ ਪਰ ਸ਼ਾਮ ਕਰੀਬ 5.30 ਵਜੇ ਤੇਜ਼ ਬਾਰਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੱਧੋ-ਵੱਧ ਤਾਪਮਾਨ 15.5 ਡਿਗਰੀ ਰਿਹਾ, ਜੋ ਆਮ ਨਾਲੋਂ 4 ਡਿਗਰੀ ਘੱਟ ਹੈ। 24 ਘੰਟਿਆਂ ਦੌਰਾਨ ਸ਼ਹਿਰ ’ਚ ਕਰੀਬ 40 ਐੱਮ.ਐੱਮ. ਬਾਰਸ਼ ਦਰਜ ਕੀਤੀ ਗਈ, ਜਿਸ ’ਚੋਂ ਸ਼ਾਮ 5.30 ਤੋਂ ਰਾਤ 8.30 ਵਜੇ ਤੱਕ 34.3 ਐੱਮ.ਐੱਮ. ਬਾਰਸ਼ ਦਰਜ ਕੀਤੀ ਗਈ।

ਇਕ ਜਨਵਰੀ ਤੋਂ ਹੁਣ ਤੱਕ ਕੁੱਲ ਮੀਂਹ 94 ਐੱਮ. ਐੱਮ. ਬਾਰਸ਼ ਹੋ ਚੁੱਕੀ ਹੈ, ਜੋ ਆਮ ਨਾਲੋਂ 64.6 ਫ਼ੀਸਦੀ ਵੱਧ ਹੈ। ਰਾਤ ਦਾ ਘੱਟੋ-ਘੱਟ ਤਾਪਮਾਨ 10.1 ਡਿਗਰੀ ਰਿਹਾ। ਇਸ ਤਰ੍ਹਾਂ ਦਿਨ-ਰਾਤ ਦੇ ਤਾਪਮਾਨ ’ਚ ਸਿਰਫ਼ 5 ਡਿਗਰੀ ਦਾ ਅੰਤਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਹਿਲੀ ਫਰਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਨਾਲ ਹੀ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ