Sunday, July 19, 2026
BREAKING
ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਚੰਡੀਗੜ੍ਹ

ਚੰਡੀਗੜ੍ਹ 'ਚ ਹੋਏ ਧਮਾਕਿਆਂ ਨਾਲ ਜੁੜੀ ਵੱਡੀ ਖ਼ਬਰ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

26 ਨਵੰਬਰ, 2024 06:08 PM

ਚੰਡੀਗੜ੍ਹ : ਚੰਡੀਗੜ੍ਹ 'ਚ ਸੈਕਟਰ-26 ਸਥਿਤ ਕਲੱਬ ਨੇੜੇ ਹੋਏ 2 ਜ਼ਬਰਦਸਤ ਧਮਾਕਿਆਂ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਵਲੋਂ ਲਈ ਗਈ ਹੈ।

ਫੇਸਬੁੱਕ 'ਤੇ ਪੋਸਟ ਦੇ ਜ਼ਰੀਏ ਗੋਲਡੀ ਬਰਾੜ ਵਲੋਂ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਗਈ ਹੈ। ਪੋਸਟ 'ਚ ਲਿਖਿਆ ਗਿਆ ਹੈ ਕਿ ਅਸੀਂ ਰੈਪਰ ਬਾਦਸ਼ਾਹ ਅਤੇ ਹੋਰ ਕਲੱਬਾਂ ਤੋਂ ਪ੍ਰੋਟੈਕਸ਼ਨ ਮਨੀ ਮੰਗੀ ਸੀ ਪਰ ਸ਼ਾਇਦ ਉਹ ਸਾਡੀ ਗੱਲ ਨਹੀਂ ਸੁਣ ਰਹੇ ਸਨ, ਇਸ ਲਈ ਅਸੀਂ ਅਜਿਹਾ ਕੀਤਾ। ਹਾਲਾਂਕਿ 'ਜਗਬਾਣੀ' ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ

ਚੰਡੀਗੜ੍ਹ ਪੁਲਸ ਹੋਈ ਚੌਕਸ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਚੰਡੀਗੜ੍ਹ, ਪੰਜਾਬ ਪੁਲਸ ਅਤੇ ਖ਼ੁਫ਼ੀਆ ਸੁਰੱਖਿਆ ਏਜੰਸੀਆਂ ਵੀ ਅਲਰਟ ਮੋਡ 'ਤੇ ਹਨ ਅਤੇ ਇਨ੍ਹਾਂ ਧਮਾਕਿਆਂ ਬਾਰੇ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਤੜਕਸਾਰ ਹੋਏ ਧਮਾਕੇ
ਮੰਗਲਵਾਰ ਤੜਕੇ ਸਵੇਰੇ ਸੈਕਟਰ-26 'ਚ ਨਾਈਟ ਕਲੱਬ ਦੇ ਬਾਹਰ 2 ਜ਼ਬਰਦਸਤ ਧਮਾਕੇ ਹੋਏ। ਪੁਲਸ ਅਧਿਕਾਰੀਆਂ ਮੁਤਾਬਕ 2 ਅਣਪਛਾਤੇ ਬਾਈਕ ਸਵਾਰਾਂ ਨੇ ਦੇਸੀ ਬੰਬ ਨਾਲ ਇਹ ਧਮਾਕੇ ਕੀਤੇ ਪਰ ਚੰਗੀ ਗੱਲ ਇਹ ਰਹੀ ਕਿ ਧਮਾਕਿਆਂ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ