Friday, November 20, 2026
BREAKING
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ • ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ • ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ • CM ਸੁੱਖੂ ਨੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ • ਅਮਿਤ ਸ਼ਾਹ ਬੋਲੇ- ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ’ਤੇ ਹੋਵੇਗਾ ਵਿਚਾਰ-ਵਟਾਂਦਰਾ • ਭਾਰਤ ਅਤੇ ਜਾਪਾਨ ਨੇ ਰੱਖਿਆ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਦੀ ਕੀਤੀ ਸਮੀਖਿਆ • ਭਾਰਤੀ ਲੋਕਤੰਤਰ ‘ਪਵਿੱਤਰ’, ਚੋਣਾਂ ਦਾ ਬਾਈਕਾਟ ਕਰਨ ਨਾਲ ਇਹ ਖ਼ਤਮ ਹੋ ਜਾਵੇਗਾ : ਰਾਹੁਲ • ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ • ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਨੂੰ ਕਰ'ਤਾ ਰੱਦ • ਫਿਲਮ ‘ਮਾਤ੍ਰਭੂਮੀ’ ਦੇ ਨਵੇਂ ਗਾਣੇ ‘ਮਦਿਰਾਪਾਨ’ ਨੇ ਵਧਾਇਆ ਫੈਨਜ਼ ਦਾ ਉਤਸ਼ਾਹ

ਚੰਡੀਗੜ੍ਹ

ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ

20 ਨਵੰਬਰ, 2026 07:41 PM

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਵੋਟਾਂ 23 ਜਨਵਰੀ ਨੂੰ ਪੈਣਗੀਆਂ ਅਤੇ 26 ਤਾਰੀਖ ਨੂੰ ਗਿਣਤੀ ਹੋਵੇਗੀ। ਇਸ ਦੀ ਜਾਣਕਾਰੀ ਚੰਡੀਗੜ੍ਹ ਚੋਣ ਕਮਿਸ਼ਨਰ ਵਿਜੇ ਦੇਵ ਨੇ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ ਹੈ। ਚੋਣ ਤਾਰੀਖ ਦਾ ਐਲਾਨ ਹੁੰਦੇ ਹੀ ਚੰਡੀਗੜ੍ਹ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਦੱਸਣਯੋਗ ਹੈ ਕਿ ਨਗਰ ਨਿਗਮ ਦੇ ਕੁੱਲ 35 ਵਾਰਡ ਹਨ। ਕੌਂਸਲਰਾਂ ਦੀ ਚੋਣ ਪੰਜ ਸਾਲਾਂ ਦੇ ਕਾਰਜਕਾਲ ਲਈ ਹੁੰਦੀ ਹੈ ਪਰ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਵੱਲੋਂ ਖੁਦ ਕੀਤੀ ਜਾਂਦੀ ਹੈ।


ਨਿਗਮ ਦੇ ਮੌਜੂਦਾ ਸਦਨ ਦਾ ਕਾਰਜਕਾਲ 7 ਜਨਵਰੀ 2027 ਨੂੰ ਖ਼ਤਮ ਹੋ ਰਿਹਾ ਹੈ। ਇਸ ਕਾਰਨ ਚੋਣ ਪ੍ਰੋਗਰਾਮ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਐਲਾਨ ਦੇ ਨਾਲ ਹੀ ਸ਼ਹਿਰ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਨਾਲ ਹੀ ਚੋਣ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼