Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ SC ਦਾ ਵੱਡਾ ਕਦਮ, ਨਿਯੁਕਤ ਕੀਤਾ ਆਜ਼ਾਦ ਆਬਜ਼ਰਵਰ

27 ਜਨਵਰੀ, 2025 06:50 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ 30 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜੈਸ਼੍ਰੀ ਠਾਕੁਰ ਨੂੰ ਆਜ਼ਾਦ ਆਬਜ਼ਰਵਰ ਨਿਯੁਕਤ ਕੀਤਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਨੇ ਆਬਜ਼ਰਵਰ ਦਾ ਨਾਮ ਲੈਂਦੇ ਹੋਏ ਆਦੇਸ਼ ਪਾਸ ਕੀਤਾ ਅਤੇ ਕਿਹਾ ਕਿ ਪੂਰੀ ਚੋਣ ਪ੍ਰਕਿਰਿਆ ਉਸ ਦੀ (ਆਬਜ਼ਰਵਰ ਦੀ) ਮੌਜੂਦਗੀ 'ਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ। ਬੈਂਚ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਆਜ਼ਾਦ ਆਬਜ਼ਰਵਰ ਨੂੰ ਮਾਣਭੱਤਾ ਦੇਵੇਗਾ। ਮੌਜੂਦਾ ਮੇਅਰ ਕੁਲਦੀਪ ਕੁਮਾਰ ਵੱਲੋਂ ਅਦਾਲਤ 'ਚ ਪੇਸ਼, ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਝਾਅ ਦਿੱਤਾ ਸੀ ਕਿ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਨੂੰ ਆਜ਼ਾਦ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਦਾ ਪ੍ਰਤੀਨਿਧੀਤੱਵ ਕਰ ਰਹੇ ਸਾਲਿਸੀਟਰ ਜਨਰਲ ਤੁਸ਼ਾਰ ਮੇਹਤਾ ਨੇ ਕਿਹਾ ਕਿ ਆਜ਼ਾਦ ਆਬਜ਼ਰਵਰ ਨਿਯੁਕਤ ਕੀਤੇ ਜਾਣ ਨਾਲ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੈ ਪਰ ਇਹ ਇਕ ਦ੍ਰਿਸ਼ਟਾਂਤ ਨਹੀਂ ਬਣਨਾ ਚਾਹੀਦਾ, ਜਿਸ ਨਾਲ ਕਿ ਸਾਰੇ ਨਗਰ ਨਿਗਮ ਸੁਪਰੀਮ ਕੋਰਟ ਦਾ ਰੁਖ ਕਰਨ ਲੱਗਣ। ਬੈਂਚ ਨੇ ਕਿਹਾ ਕਿ ਉਹ ਦਲੀਲਾਂ ਦਰਜ ਕਰਦੇ ਸਮੇਂ ਸਿਰਫ਼ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਲੈ ਕੇ ਚਿੰਤਤ ਹਨ। ਆਮ ਆਦਮੀ ਪਾਰਟੀ (ਆਪ) ਤੋਂ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਇਕ ਪਟੀਸ਼ਨ ਦਾਇਰ ਕਰ ਕੇ ਵੋਟਿੰਗ ਪ੍ਰਕਿਰਿਆ 'ਚ ਨਿਰਪੱਖਤਾ ਯਕੀਨੀ ਕਰਨ ਲਈ 'ਗੁਪਤ ਵੋਟਿੰਗ' ਦੀ ਬਜਾਏ 'ਹੱਥ ਚੁੱਕ ਕੇ ਵੋਟਿੰਗ' ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। ਹਾਲਾਂਕਿ ਬੈਂਚ ਨੇ ਅਪੀਲ ਨੂੰ ਖਾਰਜ ਕਰ ਦਿੱਤਾ। 24 ਜਨਵਰੀ ਨੂੰ ਸੁਪਰੀਮ ਕੋਰਟ ਨੇ ਮੇਅਰ ਅਹੁਦੇ ਲਈ 'ਆਜ਼ਾਦ ਅਤੇ ਨਿਰਪੱਖ' ਚੋਣ ਯਕੀਨੀ ਕਰਨ ਲਈ ਇਕ ਆਬਜ਼ਰਵਰ ਨਿਯੁਕਤ ਕਰਨ 'ਤੇ ਵਿਚਾਰ ਕੀਤਾ ਸੀ। ਨਾਲ ਹੀ ਸੰਕੇਤ ਦਿੱਤਾ ਸੀ ਕਿ ਨਿਰਪੱਖਤਾ ਯਕੀਨੀ ਕਰਨ ਲਈ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ