Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਚੰਡੀਗੜ੍ਹ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਵਧੀ ਯਾਤਰੀਆਂ ਦੀ ਗਿਣਤੀ, ਟਰੇਨਾਂ ਦੀ ਗਿਣਤੀ 'ਚ ਵੀ ਹੋਇਆ ਵਾਧਾ

03 ਫ਼ਰਵਰੀ, 2025 01:31 PM

ਚੰਡੀਗੜ੍ਹ : ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਗਿਣਤੀ 2024-25 'ਚ ਕਰੀਬ 40 ਹਜ਼ਾਰ ਤੱਕ ਪਹੁੰਚ ਗਈ ਹੈ। ਟਰੇਨਾਂ ਅਤੇ ਸਹੂਲਤਾਂ 'ਚ ਵਾਧਾ ਵੀ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ 2019 'ਚ ਚੰਡੀਗੜ੍ਹ ਤੋਂ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਪ੍ਰਤੀ ਦਿਨ 32 ਹਜ਼ਾਰ ਸੀ। ਕੋਵਿਡ-19 ਦੌਰਾਨ ਕਾਫ਼ੀ ਗਿਰਾਵਟ ਆਈ ਸੀ, ਪਰ 2023-24 'ਚ ਇਹ ਇੱਕ ਵਾਰ ਫਿਰ 30 ਹਜ਼ਾਰ ਤੱਕ ਪਹੁੰਚ ਗਈ। ਅਧਿਕਾਰੀਆਂ ਅਨੁਸਾਰ ਅਣਰਿਜ਼ਰਵਡ ਯਾਤਰੀਆਂ ਦੀ ਗਿਣਤੀ 'ਚ ਗਿਰਾਵਟ ਆਈ ਹੈ। ਰੇਲਵੇ ਦੇ ਅੰਕੜਿਆਂ ਅਨੁਸਾਰ, 2020-21 ਦੌਰਾਨ ਸਭ ਤੋਂ ਘੱਟ ਯਾਤਰੀਆਂ ਨੇ ਚੰਡੀਗੜ੍ਹ ਤੋਂ ਯਾਤਰਾ ਕੀਤੀ।

5 ਸਾਲ 'ਚ ਸਭ ਤੋਂ ਵੱਧ ਪਹੁੰਚੀ ਯਾਤਰੀਆਂ ਦੀ ਗਿਣਤੀ
ਰੇਲਵੇ ਦੇ ਅੰਕੜਿਆਂ ਅਨੁਸਾਰ 2019 'ਚ ਚੰਡੀਗੜ੍ਹ ਤੋਂ ਯਾਤਰੀਆਂ ਦੀ ਗਿਣਤੀ 32578 ਸੀ। ਇਸ ਤੋਂ ਬਾਅਦ ਅਪ੍ਰੈਲ ਅਤੇ ਮਈ, 2023 'ਚ ਇਹ ਅੰਕੜਾ ਘੱਟ ਕੇ 30 ਹਜ਼ਾਰ ਹੋ ਗਿਆ ਪਰ 2024 'ਚ ਇਹ ਫਿਰ ਵੱਧ ਕੇ ਕਰੀਬ 40 ਹਜ਼ਾਰ ਹੋ ਗਿਆ।

ਟਰੇਨਾਂ ਦੀ ਗਿਣਤੀ 'ਚ ਵੀ ਹੋਇਆ ਵਾਧਾ
ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਤੋਂ ਪ੍ਰਤੀਦਿਨ 44 ਟਰੇਨਾਂ ਦੇ ਪੇਅਰਜ਼ ਚੱਲਦੇ ਹਨ। ਅਜਿਹੀਆਂ ਬਹੁਤ ਸਾਰੀਆਂ ਟਰੇਨਾਂ ਹਨ, ਜੋ ਅੰਬਾਲਾ ਤੋਂ ਵਾਇਆ ਚੰਡੀਗੜ੍ਹ, ਅੰਮ੍ਰਿਤਸਰ ਅਤੇ ਜਲੰਧਰ ਜਾਂਦੀਆਂ ਹਨ। ਇਸ ਕਾਰਨ ਯਾਤਰੀਆਂ ਦੀ ਗਿਣਤੀ ਵੀ ਵਧੀ ਹੈ। ਇਸ ਦੇ ਨਾਲ ਹੀ ਰੇਲਵੇ ਵੱਲੋਂ ਸਮੇਂ-ਸਮੇਂ 'ਤੇ ਹੋਲੀ ਸਪੈਸ਼ਲ ਅਤੇ ਗਰਮੀਆਂ ਦੀਆਂ ਸਪੈਸ਼ਲ ਟਰੇਨਾਂ ਵੀ ਚਲਾਈਆਂ ਜਾਂਦੀਆਂ ਹਨ। ਅਜਿਹੀ ਸਥਿਤੀ 'ਚ ਅਣ-ਰਾਖਵੇਂ ਅਤੇ ਰਾਖਵੇਂ ਯਾਤਰੀਆਂ ਦੀ ਗਿਣਤੀ ਵੱਧ ਰਹੀ ਹੈ।

ਰਿਜ਼ਰਵਡ ਟਰੇਨਾਂ 'ਚ ਸਫ਼ਰ ਕਰਨਾ ਪਸੰਦ ਕਰਦੇ ਹਨ ਯਾਤਰੀ
ਪਹਿਲਾਂ ਅਣਰਿਜ਼ਰਵਡ ਕੋਚਾਂ 'ਚ ਯਾਤਰੀਆਂ ਦੀ ਭੀੜ ਜ਼ਿਆਦਾ ਹੁੰਦੀ ਸੀ। ਇਸ ਦੇ ਨਾਲ ਹੀ ਹੁਣ ਯਾਤਰੀਆਂ ਦੀ ਦਿਲਚਸਪੀ 'ਚ ਬਦਲਾਅ ਦਿਖਾਈ ਦੇ ਰਿਹਾ ਹੈ। ਅੰਕੜਿਆਂ ਅਨੁਸਾਰ 2024-25 'ਚ ਸਿਰਫ਼ 9011 ਯਾਤਰੀਆਂ ਨੇ ਗੈਰ-ਰਿਜ਼ਰਵਡ ਕੋਚਾਂ 'ਚ ਸਫ਼ਰ ਕੀਤਾ। 12985 ਯਾਤਰੀਆਂ ਨੇ ਰਾਖਵੇਂ ਕੋਚਾਂ 'ਚ ਸਫ਼ਰ ਕੀਤਾ। ਅਜਿਹੀ ਸਥਿਤੀ 'ਚ ਲੋਕ ਰਿਜ਼ਰਵਡ ਸੀਟਾਂ 'ਤੇ ਸਫ਼ਰ ਕਰਨ ਨੂੰ ਪਸੰਦ ਕਰ ਰਹੇ ਹਨ। ਰੇਲਵੇ ਨੇ ਚੰਡੀਗੜ੍ਹ ਤੋਂ 2 ਵੰਦੇ ਭਾਰਤ ਰੇਲਗੱਡੀਆਂ ਚਲਾਈਆਂ ਹਨ, ਜਿਨ੍ਹਾਂ 'ਚ ਸਿਰਫ਼ ਰਿਜ਼ਰਵਡ ਕੋਚ ਹਨ। ਅਜਿਹੀ ਸਥਿਤੀ 'ਚ ਚੰਡੀਗੜ੍ਹ ਤੋਂ ਆਉਣ-ਜਾਣ ਵਾਲੇ ਰਿਜ਼ਰਵਡ ਯਾਤਰੀਆਂ ਦੀ ਗਿਣਤੀ ਵੀ ਵੱਧ ਗਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ