Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ

ਚੰਡੀਗੜ੍ਹ ‘ਚ ਸਾਬਕਾ SP ਦੀ ਕੋਠੀ ‘ਤੇ ਹੋਏ ਹਮਲੇ ‘ਚ ਵੱਡੀ ਅਪਡੇਟ, ਪੁਲਿਸ ਨੇ ਦੂਜਾ ਮੁਲਜ਼ਮ ਵੀ ਕੀਤਾ ਗ੍ਰਿਫਤਾਰ

15 ਸਤੰਬਰ, 2024 05:13 PM

ਚੰਡੀਗੜ੍ਹ ਵਿੱਚ ਸਾਬਕਾ SP ਦੀ ਕੋਠੀ ‘ਤੇ ਹੋਏ ਗ੍ਰੇਨੇਡ ਵਿੱਚ ਸ਼ਾਮਿਲ ਦੂਜੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਸ਼ਾਲ ਮਸੀਹ ਨਾਮ ਦੇ ਮੁਲਜ਼ਮ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ। ਉਸ ਦੀ ਪਛਾਣ ਗੁਰਦਸਪੁਰ ਦੇ ਪਿੰਡ ਰਾਏਮਲ ਨੇੜੇ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲਿਆਂ ਬਲਤਾ ਵਜੋਂ ਹੋਈ ਹੈ। ਵਿਸ਼ਾਲ ਪਹਿਲਾਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੋਹਨ ਮਸੀਹ ਦਾ ਸਾਥੀ ਹੈ। DGP ਗੌਰਵ ਯਦਾਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

DGP ਨੇ ਦੱਸਿਆ ਕਿ ਕੇਂਦਰੀ ਏਜੇਂਸੀਆਂ ਦੀ ਮਦਦ ਨਾਲ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ 3 ਮੁਲਜ਼ਮ ਫੜੇ ਗਏ ਹਨ। 2 ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਅਤੇ ਜਿਸ ਆਟੋ ‘ਚ ਬੈਠ ਕੇ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਭੱਜੇ ਸੀ, ਉਸ ਆਟੋ ਚਾਲਕ ਅਨਿਲ ਕੁਮਾਰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਅਨੁਸਾਰ ਪੁਲਿਸ ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਹਮਲੇ ਲਈ ਉਨ੍ਹਾਂ ਦੇ ਡੀਲ 5 ਲੱਖ ਰੁਪਏ ਵਿੱਚ ਤੈਅ ਹੋਈ ਸੀ ਪਰ ਪਹਿਲੀ ਕਿਸ਼ਤ ਵਿੱਚ ਸਿਰਫ਼ 20 ਹਜ਼ਾਰ ਰੁਪਏ ਹੀ ਮਿਲੇ ਸਨ। ਮੁਲਜ਼ਮ ਰੋਹਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਚੰਡੀਗੜ੍ਹ ਵਿੱਚ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲਾ ਸੀ ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦਾ ਪਲਾਨ ਮੌਕੇ ‘ਤੇ ਹੀ ਬਦਲ ਦਿੱਤਾ ਗਿਆ। ਇਸ ਤੋਂ ਬਾਅਦ ਦੋਹਾਂ ਨੇ ਵੱਖ-ਵੱਖ ਰਾਹ ਚੁਣੇ। ਫਿਲਹਾਲ ਪੁਲਿਸ ਹੁਣ ਉਸ ਬਾਰੇ ਹੋਰ ਵੀ ਕਈ ਚੀਜ਼ਾਂ ਦੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ