Wednesday, November 11, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

11 ਨਵੰਬਰ, 2026 06:11 PM

ਚੰਡੀਗੜ੍ਹ : ਨਿਗਮ ਵੱਲੋਂ ਪਾਣੀ ਦੀ ਖ਼ਰਾਬ ਪਾਈਪਲਾਈਨ ਬਦਲਣ ਦੇ ਕੰਮ ਕਾਰਨ ਸ਼ਹਿਰ ਵਾਸੀਆਂ ਨੂੰ 12 ਅਤੇ 13 ਨਵੰਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਵਾਲੇ ਪਾਣੀ ਦੀ ਸਪਲਾਈ ਦਾ ਸਾਹਮਣਾ ਕਰਨਾ ਪਵੇਗਾ। ਇਸ 48 ਘੰਟੇ ਦੇ ਸ਼ੱਟਡਾਊਨ ਦੌਰਾਨ ਸਿਰਫ਼ ਸ਼ਾਮ ਦੀ ਸਪਲਾਈ ਪ੍ਰਭਾਵਿਤ ਹੋਵੇਗੀ, ਜਦੋਂ ਕਿ ਸਵੇਰ ਵੇਲੇ ਪਾਣੀ ਰੋਜ਼ਾਨਾ ਵਾਂਗ ਪੂਰੇ ਪ੍ਰੈਸ਼ਰ ਨਾਲ ਆਵੇਗਾ। ਨਿਗਮ ਅਨੁਸਾਰ ਪਿੰਡ ਸੰਗਤਪੁਰਾ ਤੇ ਪਿੰਡ ਸੁਖਮਾਜਰਾ ਵਿਖੇ ਖ਼ਰਾਬ ਹੋ ਚੁੱਕੀ ਪੀ. ਐੱਸ. ਸੀ. ਰਾਈਜ਼ਿੰਗ ਮੇਨ ਪਾਈਪਲਾਈਨ ਨੂੰ ਬਦਲ ਕੇ ਇਸ ਦੀ ਜਗ੍ਹਾ 1200 ਐੱਮ. ਐੱਮ. ਵਿਆਸ ਵਾਲੀ ਨਵੀਂ ਐੱਮ. ਐੱਸ. ਪਾਈਪਲਾਈਨ ਪਾਈ ਜਾਣੀ ਹੈ। ਇਹ ਅਹਿਮ ਕੰਮ ਕਜੌਲੀ ਵਾਟਰ ਵਰਕਸ ਦੇ ਅਪਗ੍ਰੇਡੇਸ਼ਨ ਤੇ ਰਾਈਜ਼ਿੰਗ ਮੇਨ ਪ੍ਰਾਜੈਕਟ (24 ਗੁਣਾ 7 ਵਾਟਰ ਸਪਲਾਈ ਜੈਕਟ) ਦੇ ਨਵੀਨੀਕਰਨ ਤਹਿਤ ਕੀਤਾ ਜਾ ਰਿਹਾ ਹੈ।


ਪਾਈਪਲਾਈਨ ਬਦਲਣ ਦੇ ਇਸ ਕੰਮ ਲਈ 12 ਤੇ 13 ਨਵੰਬਰ ਨੂੰ 48 ਘੰਟਿਆਂ ਦਾ ਸ਼ੱਟਡਾਊਨ ਰੱਖਿਆ ਗਿਆ ਹੈ, ਜਿਸ ਦੌਰਾਨ ਫੇਜ਼-3 ਕਜੌਲੀ ਤੋਂ ਵਾਟਰ ਵਰਕਸ ਸੈਕਟਰ 39, ਚੰਡੀਗੜ੍ਹ ਤੱਕ ਕੱਚੇ ਪਾਣੀ ਦੀ ਪੰਪਿੰਗ ਮੁਕੰਮਲ ਤੌਰ ’ਤੇ ਬੰਦ ਰਹੇਗੀ। ਪੰਪਿੰਗ ਬੰਦ ਰਹਿਣ ਕਾਰਨ ਪੂਰੇ ਚੰਡੀਗੜ੍ਹ ’ਚ 12 ਤੇ 13 ਨਵੰਬਰ ਨੂੰ ਸਵੇਰੇ 3:30 ਵਜੇ ਤੋਂ ਸਵੇਰੇ 9:00 ਵਜੇ ਤੱਕ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਜਾਰੀ ਰਹੇਗੀ। ਦੂਜੇ ਪਾਸੇ, ਦੋਵੇਂ ਦਿਨ ਸ਼ਾਮ 6:00 ਵਜੇ ਤੋਂ ਰਾਤ 8:30 ਵਜੇ ਤੱਕ ਪਾਣੀ ਬਹੁਤ ਘੱਟ ਪ੍ਰੈਸ਼ਰ ਨਾਲ ਸਪਲਾਈ ਕੀਤਾ ਜਾਵੇਗਾ। ਸ਼ਹਿਰ ’ਚ ਪਾਣੀ ਦੀ ਸਪਲਾਈ ਦੇ ਇਸ ਬਦਲਾਅ ਨੂੰ ਦੇਖਦਿਆਂ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜ਼ਰੂਰਤ ਅਨੁਸਾਰ ਪਹਿਲਾਂ ਹੀ ਪਾਣੀ ਸਟੋਰ ਕਰਕੇ ਰੱਖਣ ਤੇ ਸ਼ੱਟਡਾਊਨ ਦੇ ਇਸ ਸਮੇਂ ਦੌਰਾਨ ਨਿਗਮ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ