Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਿਮਾਚਲ

ਚੰਬਾ ਨੇੜੇ ਝਾੜੀਆਂ ’ਚੋਂ ‘PIA’ ਲਿਖਿਆ ਗੁਬਾਰਾ ਤੇ ਪਾਕਿ ਝੰਡੇ ਦੀ ਤਸਵੀਰ ਮਿਲੀ

23 ਅਪ੍ਰੈਲ, 2026 04:35 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਇਕ ਪਿੰਡ ਦੀਆਂ ਝਾੜੀਆਂ ’ਚੋਂ ਬੁੱਧਵਾਰ ਇਕ ਸ਼ੱਕੀ ਗੁਬਾਰਾ ਮਿਲਿਆ। ਗੁਬਾਰੇ ’ਤੇ ਅੰਗਰੇਜ਼ੀ ’ਚ ‘ਪੀ. ਆਈ. ਏ.’ ਲਿਖਿਆ ਹੋਇਆ ਸੀ ਤੇ ਨਾਲ ਹੀ ਪਾਕਿਸਤਾਨ ਦੇ ਰਾਸ਼ਟਰੀ ਝੰਡੇ ਦੀ ਤਸਵੀਰ ਵੀ ਸੀ। ਰਿਪੋਰਟਾਂ ਅਨੁਸਾਰ ਨਾਗਲੀ ਗ੍ਰਾਮ ਪੰਚਾਇਤ ਦੇ ਸਾਬਕਾ ਮੁਖੀ ਨੇ ਸਭ ਤੋਂ ਪਹਿਲਾਂ ਇਹ ਗੁਬਾਰਾ ਵੇਖਿਆ ਤੇ ਇਸ ਦੀ ਸੂਚਨਾ ਖੈਰੀ ਪੁਲਸ ਸਟੇਸ਼ਨ ਨੂੰ ਦਿੱਤੀ। ਇਸ ਤੋਂ ਬਾਅਦ ਡਲਹੌਜ਼ੀ ਦੇ ਡਿਪਟੀ ਸੁਪਰਡੈਂਟ ਆਫ਼ ਪੁਲਸ ਮਯੰਕ ਸ਼ਰਮਾ ਦੀ ਅਗਵਾਈ ਹੇਠ ਇਕ ਪੁਲਸ ਟੀਮ ਮੌਕੇ ’ਤੇ ਪਹੁੰਚੀ ਤੇ ਜਾਂਚ ਕੀਤੀ।

ਪੁਲਸ ਨੇ ਗੁਬਾਰੇ ਨੂੰ ਜ਼ਬਤ ਕਰ ਲਿਆ । ਮੁੱਢਲੀ ਜਾਣਕਾਰੀ ਅਨੁਸਾਰ ਇਹ ਚਿੱਟੇ ਤੇ ਨੀਲੇ ਰੰਗ ਦਾ ਗੁਬਾਰਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਸੇ ਖੇਤਰ ’ਚ ਇਕ ਅਜਿਹਾ ਹੀ ਗੁਬਾਰਾ ਮਿਲਿਆ ਸੀ। ਇਲਾਕੇ ’ਚ ਸਮੇਂ-ਸਮੇਂ ’ਤੇ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ’ਚ ਉਤਸੁਕਤਾ ਤੇ ਚਿੰਤਾ ਦੋਵਾਂ ਨੂੰ ਪੈਦਾ ਕੀਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਗੁਬਾਰੇ ਦੇ ਸੋਮੇ ਤੇ ਇਸ ਦੇ ਇੱਥੇ ਪਹੁੰਚਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ