Friday, July 17, 2026
BREAKING
ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ 'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ

ਮਨੋਰੰਜਨ

''ਚੱਕ ਕੇ ਬਾਹਰ ਮਾਰਾਂਗੇ..!'' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ ਦੋਸਾਂਝਾਂਵਾਲਾ

11 ਮਈ, 2026 05:30 PM

ਮੁੰਬਈ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਕੰਸਰਟਾਂ ਵਿੱਚ ਬੈਨਰਾਂ ਅਤੇ ਝੰਡਿਆਂ ਨਾਲ ਸਬੰਧਤ ਹਾਲ ਹੀ ਦੇ ਵਿਵਾਦ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਤਰਾਜ਼ ਕਦੇ ਵੀ ਝੰਡਿਆਂ ਜਾਂ ਬੈਨਰਾਂ ਪ੍ਰਤੀ ਨਹੀਂ ਸੀ, ਸਗੋਂ ਉਨ੍ਹਾਂ ਦੇ ਪਿੱਛੇ ਦੇ ਇਰਾਦੇ ਪ੍ਰਤੀ ਸੀ।

ਮਈ ਦੇ ਸ਼ੁਰੂ ਵਿੱਚ ਕੈਲਗਰੀ ਵਿੱਚ ਹੋਏ ਆਪਣੇ ਕੰਸਰਟ ਦੌਰਾਨ, ਦਿਲਜੀਤ ਨੇ ਭੀੜ ਵਿੱਚ ਖਾਲਿਸਤਾਨ ਪੱਖੀ ਝੰਡੇ ਲਹਿਰਾਉਂਦੇ ਵਿਅਕਤੀਆਂ ਨੂੰ ਸੰਬੋਧਨ ਕਰਨ ਲਈ ਆਪਣੀ ਪਰਫਾਰਮੈਂਸ ਰੋਕ ਦਿੱਤੀ ਸੀ। ਗਾਇਕ ਨੇ ਉਨ੍ਹਾਂ ਨੂੰ ਝੰਡੇ ਕਿਤੇ ਹੋਰ ਲੈ ਜਾਣ ਲਈ ਕਿਹਾ, ਇਹ ਕਹਿੰਦੇ ਹੋਏ ਕਿ "ਇਸ ਜਗ੍ਹਾ ਨੂੰ ਉਸ ਮਕਸਦ ਲਈ ਵਰਤੋ ਜਿਸ ਲਈ ਇਹ ਬਣੀ ਹੈ।" ਦਿਲਜੀਤ ਅਨੁਸਾਰ, ਉਨ੍ਹਾਂ ਲੋਕਾਂ ਨੂੰ ਇਸ ਲਈ ਹਟਾਇਆ ਗਿਆ ਸੀ ਕਿਉਂਕਿ ਉਹ ਸ਼ੋਅ ਵਿੱਚ ਵਿਘਨ ਪਾ ਰਹੇ ਸਨ ਅਤੇ ਝੰਡਿਆਂ ਦੀ ਵਰਤੋਂ ਉਨ੍ਹਾਂ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਕਰ ਰਹੇ ਸਨ।

ਦਿਲਜੀਤ ਨੇ ਇੰਸਟਾਗ੍ਰਾਮ ਦੇ ਸਟੋਰੀ ਸੈਕਸ਼ਨ ਵਿੱਚ ਆਪਣਾ ਪੱਖ ਰੱਖਿਆਂ ਪੰਜਾਬੀ ਵਿੱਚ ਲਿਖਿਆ, ਕੋਈ ਵੀ ਬਾਹਰ ਖੜ੍ਹ ਕੇ ਵਿਰੋਧ ਕਰ ਸਕਦਾ ਹੈ, ਪਰ ਜੇਕਰ ਕੋਈ ਅੰਦਰ ਆ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਤੰਗ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਬੈਨਰ ਜਾਂ ਝੰਡਾ ਲੈ ਕੇ ਆਉਂਦਾ ਹੈ, ਤਾਂ ਇਸਦਾ ਆਮ ਤੌਰ 'ਤੇ ਮਤਲਬ ਹੈ ਕਿ ਉਹ ਇਹ ਦਿਖਾਉਣਾ ਚਾਹੁੰਦੇ ਹਨ ਕਿ ਉਹ ਕਿਸੇ ਖਾਸ ਜਗ੍ਹਾ ਤੋਂ ਆਏ ਹਨ ਅਤੇ ਇੱਥੇ ਸਾਡਾ ਸਮਰਥਨ ਕਰਨ ਲਈ ਆਏ ਹਨ।"

ਉਨ੍ਹਾਂ ਅੱਗੇ ਲਿਖਿਆ, "ਪਰ ਤੁਸੀਂ ਸੇਮ ਬੈਨਰ ਨਾਲ ਬਹਾਰ ਖੜ ਕੇ ਮੇਰੇ ਪ੍ਰਸ਼ੰਸਕਾਂ ਨੂੰ ਗਾਲ੍ਹਾਂ ਕੱਢ ਰਹੇ ਹੋ। ਫਿਰ ਓਹੀ ਬੈਨਰ ਤੁਸੀਂ ਅੰਦਰ ਲਿਆ ਕੇ ਉਹੀ ਕੁੱਝ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੱਲ ਕਿਸੇ ਵੀ ਬੈਨਰ ਜਾਂ ਝੰਡੇ ਦੀ ਨਹੀਂ। ਮਕਸਾਦ ਕੀ ਹੈ ਪੁਆਇੰਟ ਉਹ ਹੈ।”

ਗਾਇਕ ਨੇ ਅੱਗੇ ਕਿਹਾ: “ਮੈਂ ਸਕਿਓਰਿਟੀ ਨੂੰ ਕਿਹਾ ਕਿ ਕੇ ਜੋ ਵੀ ਪ੍ਰੋਗਰਾਮ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਚੱਕ ਕੇ ਬਾਹਰ ਮਾਰੋ.. ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਿਸੇ ਖਾਸ ਬੈਨਰ ਖਿਲਾਫ ਕੁਝ ਨਹੀਂ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ "ਝੂਠੀਆਂ ਕਹਾਣੀਆਂ" (fake narrative) ਨਾ ਫੈਲਾਉਣ। ਮੈਂ ਪਿਛਲੇ ਸਾਲ ਤੋਂ ਇਸ ਬਾਰੇ ਬੋਲਣ ਤੋਂ ਪਰਹੇਜ਼ ਕਰ ਰਿਹਾ ਹਾਂ…ਪਰ ਹੁਣ ਹੋਰ ਨਹੀਂ। ਧੰਨਵਾਦ। ਪਿਆਰ ਅਤੇ ਸ਼ਾਂਤੀ।”

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ