Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਚੱਬੇਵਾਲ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਾਂ ਵਚਨਬੱਧ - ਡਾ ਇਸ਼ਾਂਕ 

20 ਮਾਰਚ, 2026 04:58 PM

ਪਿੰਡ ਜਿਆਣ ਦੇ ਪੰਚਾਇਤ ਮੈਂਬਰਾਂ ਅਤੇ ਮੋਹਤਬਰ ਵਸਨੀਕਾਂ ਨੇ ਚੱਬੇਵਾਲ ਵਿਖੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੇ ਦਫ਼ਤਰ ਵਿੱਚ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਵਿਧਾਇਕ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦਾ ਭਰੋਸਾ ਦਿੱਤਾ।

 ਇਸ ਦੌਰਾਨ ਦੱਸਿਆ ਗਿਆ ਕਿ ਪਿੰਡ ਜਿਆਣ ਵਿੱਚ ਲਗਭਗ ₹40 ਲੱਖ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਚੱਲ ਰਿਹਾ ਹੈ। ਇਸ ਵਿੱਚੋਂ ਪਹਿਲਾਂ ₹24 ਲੱਖ ਜਾਰੀ ਕੀਤੇ ਜਾ ਚੁੱਕੇ ਸਨ, ਜਦਕਿ ਬਾਕੀ ₹16 ਲੱਖ ਵਿਚੋਂ ਹੁਣ ₹8 ਲੱਖ ਹੋਰ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਰਕਮ ਵੀ ਜਲਦੀ ਜਾਰੀ ਕਰ ਦਿੱਤੀ ਜਾਵੇਗੀ, ਤਾਂ ਜੋ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ।

 ਪਿੰਡ ਵਾਸੀਆਂ ਨੇ ₹9 ਲੱਖ ਦੀ ਲਾਗਤ ਨਾਲ ਲਗਾਏ ਗਏ ਸਿੰਚਾਈ ਟਿਊਬਵੈੱਲ ਲਈ ਵਿਧਾਇਕ ਦਾ ਧੰਨਵਾਦ ਕੀਤਾ, ਜਿਸ ਨਾਲ ਪਿੰਡ ਦੇ ਕਿਸਾਨਾਂ ਨੂੰ ਕਾਫ਼ੀ ਲਾਭ ਮਿਲੇਗਾ। ਇਸ ਤੋਂ ਇਲਾਵਾ, ਸਟੇਡੀਅਮ, ਧਰਮਸ਼ਾਲਾ, ਛੱਪੜ  ਆਦਿ ਦੇ ਵਿਕਾਸ ਕਾਰਜਾਂ ਲਈ ਲਗਭਗ 27 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ