Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਚੱਲਣਗੀਆਂ ਨਵੀਆਂ ਮੈਟਰੋ ਰੇਲ ਗੱਡੀਆਂ, ਬਣਨਗੇ 13 ਨਵੇਂ ਸਟੇਸ਼ਨ

24 ਦਸੰਬਰ, 2025 07:46 PM

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦਿੱਲੀ 'ਚ ਮੈਟਰੋ ਰੇਲ ਨੈੱਟਵਰਕ ਦੇ ਵਿਸਥਾਰ ਲਈ ਅੱਜ ਯਾਨੀ ਬੁੱਧਵਾਰ ਨੂੰ 12 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਇਕ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਅਧੀਨ ਕੁੱਲ 3 ਨਵੀਆਂ ਮੈਟਰੋ ਲਾਈਨਾਂ ਦਾ ਨਿਰਮਾਣ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਕੈਬਨਿਟ ਦੀ ਬੁੱਧਵਾਰ ਨੂੰ ਇੱਥੇ ਹੋਈ ਬੈਠਕ 'ਚ ਦਿੱਲੀ ਮੈਟਰੋ ਦੇ 5A ਪੜਾਅ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ। ਬੈਠਕ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਪੜਾਅ ਦਾ ਕੁੱਲ ਖਰਚ 12,015 ਕਰੋੜ ਰੁਪਏ ਹੋਵੇਗਾ ਅਤੇ ਇਸ ਦੇ ਅਧੀਨ ਕੁੱਲ 16 ਕਿਲੋਮੀਟਰ ਦੀਆਂ ਨਵੀਆਂ ਲਾਈਨਾਂ ਦਾ ਨਿਰਮਾਣ ਹੋਵੇਗਾ।

ਇਨ੍ਹਾਂ 'ਚ ਇਕ ਲਾਈਨ ਰਾਮਕ੍ਰਿਸ਼ਨ ਆਸ਼ਰਮ ਮਾਰਗ ਸਟੇਸ਼ਨ ਤੋਂ ਇੰਡੀਆ ਗੇਟ ਹੁੰਦੇ ਹੋਏ ਇੰਦਰਪ੍ਰਸਦ ਸਟੇਸ਼ਨ ਨੂੰ ਜੋੜੇਗੀ। ਇਸ ਨਾਲ ਨਵੇਂ ਨਿਰਮਿਤ ਕਰਤਵਯ-ਭਵਨ ਸਥਿਤ ਦਫ਼ਤਰਾਂ 'ਚ ਆਉਣ-ਜਾਣ ਵਾਲਿਆਂ ਨੂੰ ਸਹੂਲਤ ਹੋਵੇਗੀ। ਦੂਜੀ ਲਾਈਨ ਏਅਰੋਸਿਟੀ ਤੋਂ ਇੰਦਰਾ ਗਾਂਧੀ ਹਵਾਈ ਅੱਡਾ ਟਰਮਿਨਲ-ਇਕ ਤੱਕ ਜਾਵੇਗੀ। ਇਸੇ ਤਰ੍ਹਾਂ ਤੀਜੀ ਲਾਈਨ ਤੁਗਲਕਾਬਾਦ ਸਟੇਸ਼ਨ ਤੋਂ ਕਾਲਿੰਦੀ ਕੁੰਜ ਨਾਲ ਜੋੜੇਗੀ। ਤਿੰਨੋਂ ਲਾਈਨਾਂ 'ਤੇ ਕੁੱਲ 13 ਨਵੇਂ ਸਟੇਸ਼ਨ ਬਣਨਗੇ, ਜਿਨ੍ਹਾਂ 'ਚ 10 ਭੂਮੀਗਤ ਹੋਣਗੇ। ਇਸ ਪ੍ਰਾਜੈਕਟ ਨੂੰ ਤਿੰਨ ਸਾਲ 'ਚ ਪੂਰਾ ਕਰਨ ਦਾ ਟੀਚਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ