Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

'ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ'; ਜਸਵਿੰਦਰ ਭੱਲਾ ਦੇ ਦੇਹਾਂਤ 'ਤੇ CM ਮਾਨ ਨੇ ਜਤਾਇਆ ਦੁੱਖ

22 ਅਗਸਤ, 2025 04:32 PM

ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦੇ ਰਹਿਣਗੇ..।

ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਭੱਲਾ ਕਾਫੀ ਸਮੇਂ ਤੋਂ ਬੀਮਾਰ ਸਨ ਅਤੇ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਬਿਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇੱਕ ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ, ਭੱਲਾ 'ਕੈਰੀ ਔਨ ਜੱਟਾ', 'ਮਾਹੌਲ ਠੀਕ ਹੈ', 'ਜੱਟ ਏਅਰਵੇਜ਼', ਅਤੇ 'ਜੱਟ ਐਂਡ ਜੂਲੀਅਟ 2' ਵਰਗੀਆਂ ਪੰਜਾਬੀ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ