Thursday, November 12, 2026
BREAKING
• ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ • ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਪੰਜਾਬ

ਛੋਟੇ ਬੱਚਿਆਂ ਦੁਆਰਾ ਲਗਾਈ ਗਈ ਮਿੱਠੇ ਪਾਣੀ ਦੀ ਛਬੀਲ

05 ਜੂਨ, 2026 07:22 PM

ਗੋਨਿਆਨਾ ਮੰਡੀ (ਵਿਕੀ ਅਗਰਵਾਲ) : ਅੱਜ ਧਰਮਸ਼ਾਲਾ ਵਾਲੀ ਗਲੀ ਦੇ ਛੋਟੇ ਬੱਚਿਆਂ ਦੁਆਰਾ ਰਲ ਮਿਲ ਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਤਪਦੀ ਗਰਮੀ ਦੇ ਮੌਸਮ ਵਿੱਚ ਛੋਟੇ ਬੱਚਿਆਂ ਦੁਆਰਾ ਆਪਣੇ ਪੋਕਿਟ ਮਨੀ ਚੋਂ ਪੈਸੇ ਇਕੱਠੇ ਕਰਕੇ ਰਾਹਗੀਰਾਂ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਜਿਸ ਵਿੱਚ ਉਹਨਾਂ ਦੇ ਮਾਤਾ ਪਿਤਾ ਦੁਆਰਾ ਵੀ ਉਹਨਾਂ ਦਾ ਭਰਪੂਰ ਸਾਥ ਦਿੱਤਾ ਗਿਆ ਇੱਥੇ ਦੱਸਣ ਯੋਗ ਗੱਲ ਇਹ ਵੀ ਹੈ ਕਿ ਬੱਚਿਆ ਦੁਬਾਰਾ ਛਬੀਲ ਲਗਾ ਕੇ ਜਲ ਦੀ ਸੇਵਾ ਕਰਨਾ ਬਹੁਤ ਵਧੀਆ ਉਪਰਾਲਾ ਹੈ ਅਤੇ ਨੰਨੇ ਮੁੰਨੇ ਬੱਚਿਆਂ ਦੁਆਰਾ ਹਰ ਸਾਲ ਹੀ ਇਸ ਗਲੀ ਵਿੱਚ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਜਾਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼