Sunday, March 01, 2026
BREAKING
ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ UN ਮੁਖੀ ਨੇ ਈਰਾਨ 'ਤੇ ਹਮਲੇ ਦੀ ਕੀਤੀ ਨਿੰਦਾ, ਸਬੰਧਤ ਰਾਜਦੂਤਾਂ 'ਚ ਛਿੜੀ ਜ਼ੁਬਾਨੀ ਜੰਗ ਖਾਮੇਨੇਈ ਦੀ ਮੌਤ ਦਾ ਸੋਗ ! ਭਾਰਤ 'ਚ ਈਰਾਨੀ ਦੂਤਘਰ ਨੇ ਝੁਕਾ ਦਿੱਤਾ ਰਾਸ਼ਟਰੀ ਝੰਡਾ ਕਾਲਕਾ-ਸ਼ਿਮਲਾ ਰੇਲ ਮਾਰਗ ’ਤੇ ਚੱਲ ਰਹੀ ਹਾਲੀਡੇ ਸਪੈਸ਼ਲ ਟਰੇਨ ਬੰਦ ਖਾਮੇਨੇਈ ਦੀ ਮੌਤ 'ਤੇ ਜੰਮੂ 'ਚ ਹੋ ਰਹੇ ਵਿਰੋਧ ਪ੍ਰਦਰਸ਼ਨ ! CM ਅਬਦੁੱਲਾ ਨੇ ਕੀਤੀ ਸ਼ਾਂਤੀ ਦੀ ਅਪੀਲ ਅੱਜ ਤੋਂ ਬਿਨਾਂ SIM ਨਹੀਂ ਚੱਲੇਗਾ Whatsapp ! ਜਾਣੋ ਕੀ ਹੈ 'ਸਿਮ ਬਾਈਡਿੰਗ' ਨਿਯਮ ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ ਨਾਗਰਿਕ ਸ਼ਾਮਲ ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ ਵੱਡੀ ਖ਼ਬਰ : ਈਰਾਨ 'ਚ ਸਕੂਲ 'ਤੇ ਹੋਏ ਹਮਲੇ 'ਚ ਵਿਦਿਆਰਥਣਾਂ ਸਣੇ 148 ਦੀ ਮੌਤ ਕੰਗਨਾ ਰਣੌਤ ਨੇ 'ਬੈਨ-ਬਾਇਕਾਟ' ਕਲਚਰ 'ਤੇ ਤੋੜੀ ਚੁੱਪ; ਕਿਹਾ- ਫਿਲਮਾਂ ਨੂੰ ਰੱਦ ਕਰਨਾ ਗਲਤ, ਸਮਾਜ 'ਚ ਸੰਵਾਦ ਹੋਣਾ ਜ਼ਰੂਰੀ

ਪੰਜਾਬ

ਜਗਦੀਸ਼ ਸਿੰਘ ਦਲਿਤ ਸੁਰਕਸ਼ਾ ਸੈਨਾ ਜਿਲ੍ਹਾ ਮੋਹਾਲੀ ਦੇ ਦਿਹਾਤੀ ਪ੍ਰਧਾਨ ਨਿਯੁਕਤ

16 ਜੁਲਾਈ, 2025 04:21 PM

ਪ੍ਰੀਤ ਪੱਤੀ

ਖਰੜ : ਨਜ਼ਦੀਕੀ ਪਿੰਡ ਘੜੂੰਆਂ ਵਿਖੇ ਬਾਬਾ ਅਤਰਦਾਸ ਜੀ ਦਾ ਸਲਾਨਾ ਸਮਾਗਮ ਵਾਲਮੀਕ ਮੁਹੱਲਾ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵੀ ਕਰਵਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਦਲਿਤ ਸੁਰਕਸ਼ਾ ਸੈਨਾ ਦੇ ਮੁਖੀ ਜਿਲਾ ਸਿੰਘ ਵੱਲੋਂ ਇਸ ਸਮਾਗਮ ਵਿੱਚ ਹਾਜ਼ਰੀ ਲਗਵਾ ਗਈ। ਇਸ ਸਮਾਗਮ ਵਿੱਚ ਰਿਟਾਇਰ ਲੈਫਟੀਨੈਂਟ ਜਗਦੀਸ਼ ਸਿੰਘ ਨੂੰ ਦਲਿਤ ਸੁਰਕਸ਼ਾ ਸੈਨਾ ਦਾ ਜਿਲਾ ਮੋਹਾਲੀ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਰਣਧੀਰ ਸਿੰਘ ਠਾਉਣਾ ਨੂੰ ਜ਼ਿਲਾ ਰੋਪੜ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਮਾਗਮ ਵਿੱਚ ਹਰਵਿੰਦਰ ਸਿੰਘ ਖਾਲਸਾ ਮੰਡੀ ਗੋਬਿੰਦਗੜ੍ਹ, ਪ੍ਰਿੰਸ ਗਿੱਲ, ਜਥੇਦਾਰ ਗੁਰਨਾਮ ਸਿੰਘ, ਮੇਜਰ ਸਿੰਘ ਜਵੰਦਾ, ਬਾਬਾ ਸੋਹਣ ਸਿੰਘ, ਬਾਬਾ ਕੁਲਦੀਪ ਸਿੰਘ, ਸੰਤ ਕੁਮਾਰ, ਅਜਮੇਰ ਸਿੰਘ, ਮੇਵਾ ਸਿੰਘ, ਅਵਤਾਰ ਸਿੰਘ, ਲਖਵੀਰ ਸਿੰਘ, ਤੇਜਵਿੰਦਰ ਸਿੰਘ ਬਿੱਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਮਾਇਆ ਗਾਰਡਨ  ਵਿਖੇ ਦਸਵੀਂ ਪ੍ਰਭਾਤ  ਫੇਰੀ ਪੁੱਜੀ, ਭਗਤਾਂ ਨੇ ਰੰਗਾਂ ਅਤੇ ਫੁੱਲਾਂ ਦੇ ਨਾਲ  ਕੀਤਾ ਸਵਾਗਤ

ਮਾਇਆ ਗਾਰਡਨ  ਵਿਖੇ ਦਸਵੀਂ ਪ੍ਰਭਾਤ  ਫੇਰੀ ਪੁੱਜੀ, ਭਗਤਾਂ ਨੇ ਰੰਗਾਂ ਅਤੇ ਫੁੱਲਾਂ ਦੇ ਨਾਲ  ਕੀਤਾ ਸਵਾਗਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ