Wednesday, May 27, 2026
BREAKING
ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਪੰਜਾਬ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

27 ਮਈ, 2026 07:45 PM

ਭੀਖੀ (ਨਵੀਨ ਕੁਮਾਰ ਸਿੰਗਲਾ) : ਭੀਖੀ ਦੀ ਚਰਚਿਤ ਸ਼ਖਸੀਅਤ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਜਗਦੇਵ ਸਿੰਘ ਸਿੱਧੂ ਜਿੰਨਾਂ ਦੀ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਅੱਜ ਉਨਾਂ ਦੇ ਸਸਕਾਰ ਸਮੇਂ ਵੱਖ ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਖੇਤਰ ਦੀਆਂ ਸ਼ਖਸੀਅਤਾਂ ਤੋਂ ਇਲਾਵਾ ਨਗਰ ਨਿਵਾਸੀਆਂ ਵਲੋਂ ਨਮ ਅੱਖਾਂ ਨਾਲ ਵਿਦਾਈ ਦਿੱਤੀ ਗਈ। ਉਨਾਂ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਇੱਕਲੌਤੇ ਪੱੁਤਰ ਖੁਸ਼ਪ੍ਰੀਤ ਸਿੰਘ ਸਿੱਧੂ ਵਲੋਂ ਮੱੁਖ ਅਗਨੀ ਦਿੱਤੀ ਗਈ। ਉਹ ਇੱਕ ਸਮਾਜਿਕ ਕਾਰਜਕਰਤਾ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਧਾਰਮਿਕ ਸੰਸਥਾਵਾਂ ਨਾਲ ਵੀ ਜੁੜੇ ਹੋਏ ਸਨ। ਅੱਜ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿੱਚ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ, ਬਲਵੰਤ ਸਿੰਘ ਧਲੇਵਾਂ, ਕੇਸਰ ਸਿੰਘ ਧਲੇਵਾਂ, ਸੁਖਦੇਵ ਸਿੰਘ ਫਰਮਾਹੀ, ਨਗਰ ਪੰਚਾਇਤ ਭੀਖੀ ਦੇ ਸਾਬਕਾ ਪ੍ਰਧਾਨ ਵਿਨੌਦ ਕੁਮਾਰ ਸਿੰਗਲਾ, ਸਾਬਕਾ ਕੋਂਸਲਰ ਜਗਤਾਰ ਸਿੰਘ ਚਹਿਲ, ਐਡਵੋਕੇਟ ਮਨੌਜ ਸਿੰਗਲਾ ਰੌਕੀ, ਕੁਸ਼ਲੇਰ ਸਿੰਘ ਰੂਬਲ, ਬਲਵੰਤ ਭੀਖੀ, ਰਿਸ਼ਵ ਸਿੰਗਲਾ, ਸੰਦੀਪ ਮਹਿਤਾ, ਵਿਜੇ ਕੁਮਾਰ ਗਰਗ, ਡਾ. ਯਸ਼ਪਾਲ ਸਿੰਗਲਾ, ਤਜਿੰਦਰ ਪਾਲ ਜਿੰਦਲ, ਹੈਪੀ ਜਿੰਦਲ, ਭੂਸ਼ਨ ਜਿੰਦਲ, ਲਛਮਣ ਸਿੰਘ ਮੂਲੇਵਾਲੀਆ, ਗੁਰਇਕਬਾਲ ਸਿੰਘ ਬਾਲੀ, ਰਛਪਾਲ ਸਿੰਘ ਖਿਆਲਾ, ਪੰਜਾਬ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਗੁਰਜੀਤ ਸਿੰਘ ਬਵਰੇਕਾ, ਬੰਟੂ ਮਾਨਸ਼ਾਹੀਆ, ਰਾਕੇਸ਼ ਗਰਗ ਮੱਤੀ, ਲਾਜਪਤ ਰਾਏ ਸ਼ਰਮਾ, ਚਰਨਜੀਤ ਸਿੰਘ ਢਿਲੋਂ, ਬਲਵੀਰ ਸਿੰਘ ਬੀਰੋਕੇ, ਸਵਰਨਜੀਤ ਸਿੰਘ ਬੀਰ, ਪ੍ਰਗਟ ਸਿੰਘ ਚਹਿਲ ਸਮਾਉਂ, ਨਰਿੰਦਰ ਜਿੰਦਲ ਡੀਸੀ, ਅਸ਼ੋਕ ਜੈਨ, ਹਰਬੰਸ ਬਾਂਸਲ, ਕੋਂਸਲਰ ਰਾਮ ਸਿੰਘ ਚਹਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਸ਼ਹਿਰ ਵਾਸੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ  ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ

ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ