Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਸ੍ਰੀ ਪਟਨਾ ਸਾਹਿਬ 'ਚ ਸਨਮਾਨ

29 ਅਗਸਤ, 2025 06:30 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਸ੍ਰੀ ਪਟਨਾ ਸਾਹਿਬ 'ਚ ਸਨਮਾਨ ਕੀਤਾ ਗਿਆ। ਇਸ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ।

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਕਿਰਪਾਨ ਅਤੇ ਯਾਦਗਾਰੀ ਚਿਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ। ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਜਥੇਦਾਰ ਦੇ ਪਦ 'ਤੇ ਰਹਿੰਦਿਆਂ ਜੋ ਕੌਮ ਨੂੰ ਇਕਜੁੱਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਉਹ ਦੀ ਲੋੜ ਸੀ ਅਤੇ ਇਸ ਦੀ ਜਿਤਨੀ ਵੀ ਸਿਫਤ ਕੀਤੀ ਜਾਵੇ ਘੱਟ ਹੈ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਜਾ ਕੇ ਜਿਸ ਤਰ੍ਹਾਂ ਸਿੱਖੀ ਤੋਂ ਦੂਰ ਹੋ ਰਹੇ ਨੌਜਵਾਨ ਪੀੜ੍ਹੀ ਨੂੰ ਵਾਪਸ ਸਿੱਖੀ ਨਾਲ ਜੋੜਨ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਦਾ ਨੌਜਵਾਨੀ ਉੱਤੇ ਚੰਗਾ ਪ੍ਰਭਾਵ ਪੈ ਰਿਹਾ ਹੈ ਅਤੇ ਕਈ ਨੌਜਵਾਨ ਦੁਬਾਰਾ ਸਿੱਖੀ ਵਲ ਮੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗਜ ਆਪਣੇ ਪਰਿਵਾਰ ਸਮੇਤ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਹਨ। ਗੁਰੂ ਮਾਹਾਰਾਜ ਅੱਗੇ ਅਰਦਾਸ ਹੈ ਕਿ ਉਨ੍ਹਾਂ ਨੂੰ ਹੋਰ ਹਿੰਮਤ ਬਖ਼ਸ਼ਣ ਤਾਂ ਜੋ ਉਹ ਇਸੇ ਤਰ੍ਹਾਂ ਕੌਮ ਦੀ ਸੇਵਾ ਕਰਦੇ ਰਹਣ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ