Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

21 ਮਈ, 2026 07:23 PM

ਲੁਧਿਆਣਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਗੰਭੀਰ ਵਿਚਾਰ ਚਰਚਾ ਕੀਤੀ। ਮੁਲਾਕਾਤ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ।

ਜਥੇਦਾਰ ਗੜਗੱਜ ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਬਾਰੇ ਗੰਭੀਰ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿਚ ਸਰਕਾਰ ਵੱਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ ਜਿਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਸੋਚ ਰਹੇ ਹਨ ਕਿ ਇਸ ਵਿਸ਼ੇ ਉੱਤੇ ਉਨ੍ਹਾਂ (ਪੰਜਾਬ ਸਰਕਾਰ) ਨੂੰ ਬੁਲਾ ਕੇ ਗੱਲਬਾਤ ਕਰਨਗੇ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲੇ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ