Sunday, April 26, 2026
BREAKING
ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

ਪੰਜਾਬ

ਜਨਮ ਤੋਂ ਲੈ ਕੇ 6 ਮਹੀਨੇ ਤੱਕ ਦੇ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਓ : ਡਾ. ਮਨਦੀਪ ਕਮਲ

10 ਸਤੰਬਰ, 2025 12:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਅੱਜ ਆਂਗਣਵਾੜੀ ਸੈਂਟਰ, ਪੱਲੀ ਉੱਚੀ ਤੇ ਆਯੂਸ਼ਮਾਨ ਆਰੋਗਿਆ ਕੇਂਦਰ ਜੱਬੋਵਾਲ ਸਮੇਤ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਪਹੁੰਚ ਕੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਅਤੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਜ਼ਰੂਰੀ ਟੀਕੇ ਲਗਾਏ ਜਾਣ ਦੇ ਕੰਮ ਦਾ ਮੌਕੇ ’ਤੇ ਜਾਇਜ਼ਾ ਲਿਆ। 
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਆਂਗਣਵਾੜੀ ਸੈਂਟਰ, ਪੱਲੀ ਉੱਚੀ ਤੇ ਆਯੂਸ਼ਮਾਨ ਆਰੋਗਿਆ ਕੇਂਦਰ ਜੱਬੋਵਾਲ ਸਮੇਤ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਸੈਸ਼ਨ ਮੌਕੇ ਟੀਕਾਕਰਨ, ਮੁੱਢਲੀ ਜਾਂਚ ਅਤੇ ਜਾਗਰੂਕਤਾ ਦਾ ਕੰਮ ਤਸੱਲੀਬਖ਼ਸ਼ ਸੀ। ਉਨ੍ਹਾਂ ਨੇ ਹੈਲਥ ਸੁਪਰਵਾਈਜਰਸ ਅਤੇ ਏ.ਐਨ.ਐਮਜ਼ ਨੂੰ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਸਮੇਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਵਿਖੇ ਗਰਭਵਤੀ ਔਰਤਾਂ ਅਤੇ ਨਵੀਆਂ ਮਾਂਵਾਂ ਨੂੰ ਜਨਮ ਤੋਂ ਹੀ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
 
ਡਾ. ਮਨਦੀਪ ਕਮਲ ਨੇ ਗਰਭਵਤੀ ਔਰਤਾਂ ਅਤੇ ਨਵੀਆਂ ਮਾਂਵਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਨਮ ਤੋਂ ਲੈ ਕੇ 6 ਮਹੀਨੇ ਤੱਕ ਦੇ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਓ। ਮਾਂ ਦੇ ਪਹਿਲੇ ਗਾੜ੍ਹੇ ਦੁੱਧ (ਬੋਹਲੀ) ਵਿੱਚ ਨਵਜੰਮੇ ਬੱਚੇ ਦੇ ਸਮੁੱਚੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ। ਉਨ੍ਹਾਂ ਦੱਸਿਆ ਕਿ 2 ਸਾਲ ਤੱਕ ਬੱਚੇ ਨੂੰ ਸੰਤੁਲਿਤ ਖੁਰਾਕ ਤੋਂ ਇਲਾਵਾ ਮਾਂ ਦਾ ਦੁੱਧ ਵੀ ਜ਼ਰੂਰ ਪਿਲਾਓ। ਜੇਕਰ ਮਾਂ ਆਪਣੇ ਬੱਚੇ ਨੂੰ ਦੁੱਧ ਪਿਲਾਉਂਦੇ ਰਹੇ ਤਾਂ ਉਹ ਆਪ ਵੀ ਸਿਹਤਮੰਦ ਰਹੇਗੀ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਅਤੇ ਜਣੇਪੇ ਤੋਂ ਬਾਅਦ ਸੰਤੁਲਿਤ ਅਤੇ ਵਿਟਾਮਿਨ ਭਰਪੂਰ ਭੋਜਨ ਦੀ ਵਿਸ਼ੇਸ਼ ਲੋੜ ਹੁੰਦੀ ਹੈ। ਇਸ ਨਾਲ ਮਾਂ ਅਤੇ ਬੱਚੇ ਦੀ ਸਿਹਤ ਤੰਦਰੁਸਤ ਰਹਿੰਦੀ ਹੈ ਅਤੇ ਉਹ ਕੁਪੋਸ਼ਨ ਦਾ ਸ਼ਿਕਾਰ ਹੋਣ ਤੋਂ ਬਚੇ ਰਹਿੰਦੇ ਹਨ। 
 
ਇਸ ਮੌਕੇ ਹੋਰਨਾਂ ਤੋੰ ਇਲਾਵਾ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮ੍ਰਿਤਪਾਲ ਸਿੰਘ ਤੇ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ