Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ

30 ਜੂਨ, 2026 05:24 PM

ਨਵੀਂ ਦਿੱਲੀ : ਸੀਨੀਅਰ ਫੌਜੀ ਅਧਿਕਾਰੀ ਜਨਰਲ ਧੀਰਜ ਸੇਠ ਨੇ ਮੰਗਲਵਾਰ ਨੂੰ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਨਾਂ ਪੱਛਮੀ ਮੋਰਚੇ 'ਤੇ ਫ਼ੌਜ ਦੀਆਂ ਦੋ ਸੰਚਾਲਨ ਕਮਾਂਡਾਂ ਦੀ ਅਗਵਾਈ ਕਰਨ ਦੀ ਵਿਸ਼ੇਸ਼ ਉਪਲੱਬਧੀ ਦਰਜ ਹੈ। ਜਨਰਲ ਸੇਠ ਨੇ 13 ਲੱਖ ਫ਼ੌਜੀਆਂ ਵਾਲੀ ਫ਼ੌਜ ਦੀ ਕਮਾਨ ਅਜਿਹੇ ਸਮੇਂ ਸੰਭਾਲੀ ਹੈ, ਜਦੋਂ ਉਹ ਸਰਹੱਦਾਂ 'ਤੇ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਖੁਦ ਨੂੰ ਆਤਮਨਿਰਭਰ ਅਤੇ ਭਵਿੱਖ ਲਈ ਤਿਆਰ ਕਰਨ ਵੱਲ ਅੱਗੇ ਵਧ ਰਹੀ ਹੈ। ਜਨਰਲ ਸੇਠ ਨੇ ਜਨਰਲ ਉਪੇਂਦਰ ਦਿਵੇਦੀ ਦੀ ਜਗ੍ਹਾ ਲਈ ਹੈ, ਜੋ ਹਥਿਆਰਬੰਦ ਫੋਰਸਾਂ 'ਚ 40 ਸਾਲ ਤੋਂ ਵੱਧ ਦੇ ਸ਼ਾਨਦਾਰ ਕਰੀਅਰ ਤੋਂ ਬਾਅਦ ਮੰਗਲਵਾਰ ਨੂੰ ਸੇਵਾਮੁਕਤ ਹੋਏ। 

ਜਨਰਲ ਸੇਠ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ), ਖੜਕਵਾਸਲਾ ਦੇ ਸਾਬਕਾ ਵਿਦਿਆਰਥੀ ਹਨ। ਉਨ੍ਹਾਂ ਨੂੰ ਦਸੰਬਰ 1986 'ਚ 'ਆਰਮਡ ਕੋਰ' 'ਚ ਸ਼ਾਮਲ ਕੀਤਾ ਗਿਆ ਸੀ। 31ਵੇਂ ਫੌਜ ਮੁਖੀ (ਸੀਓਏਐੱਸ) ਬਣਨ ਤੋਂ ਪਹਿਲਾਂ, ਉਨ੍ਹਾਂ ਨੇ ਫੌਜ ਮੁਖੀ ਵਜੋਂ ਸੇਵਾ ਨਿਭਾਈ। ਜਨਰਲ ਸੇਠ ਨੇ ਅਜਿਹੇ ਸਮੇਂ ਫ਼ੌਜ ਮੁਖੀ ਦਾ ਅਹੁਦਾ ਸੰਭਾਲਿਆ ਹੈ ਜਦੋਂ ਵਿਸ਼ਵ ਭੂ-ਰਣਨੀਤਕ ਸਥਿਤੀਆਂ ਤੇਜ਼ੀ ਨਾਲ ਬਦਲ ਰਹੀਆਂ ਹਨ। ਤਕਨਾਲੋਜੀ 'ਚ ਤਰੱਕੀ ਅਤੇ ਆਧੁਨਿਕ ਯੁੱਧ ਦੇ ਬਦਲਦੇ ਰੂਪ ਕਾਰਨ ਸੁਰੱਖਿਆ ਚੁਣੌਤੀਆਂ ਹੋਰ ਵੀ ਗੰਭੀਰ ਹੁੰਦੀਆਂ ਜਾ ਰਹੀਆਂ ਹਨ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ