Tuesday, September 08, 2026
BREAKING
ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਪੰਜਾਬ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

08 ਸਤੰਬਰ, 2026 07:54 PM

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ ਵਫਦ ਵਿੱਚ ਬਰਿਜ ਮੋਹਣ ਸ਼ਰਮਾ ਜਨਰਲ ਸਕੱਤਰ, ਜੁਗਿੰਦਰ ਸਿੰਘ ਸੀਨੀਅਰ ਵਾਈਸ ਪ੍ਰਧਾਨ , ਕਰਨੈਲ ਸਿੰਘ ਮਾਸਟਰ ਵਾਈਸ ਪ੍ਰਧਾਨ, ਰਜਿੰਦਰ ਸਿੰਘ ਸੋਹਲ ਹੈਡ ਕੈਸ਼ੀਅਰ , ਜਸਵੀਰ ਸਿੰਘ ਅਸਿਸਟੈਂਟ ਕੈਸ਼ੀਅਰ ਸ਼ਾਮਿਲ ਸਨ । ਵਫਦ ਨੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਸਾਰੇ ਖਰੜ ਦੀਆਂ ਸੜਕਾਂ ਤੇ ਦੁਕਾਨਦਾਰਾਂ ਨੇ ਕਬਜ਼ੇ ਕੀਤੇ ਹੋਏ ਹਨ ਆਮ ਜਨਤਾ ਲਈ ਸੜਕਾਂ ਤੇ ਚਲਣਾ ਵੀ ਮੁਹਾਲ ਹੋਇਆ ਪਿਆ ਹੈ। ਇਸੇ ਤਰਾਂ ਬਸ ਸਟੈਂਡ ਵਿੱਚ ਸਵਾਰੀਆਂ ਚੁੱਕਣ ਲਈ ਪ੍ਰਾਈਵੇਟ ਬੱਸਾਂ ਵਾਲੇ ਕਾਫੀ ਸਮਾਂ ਚੌਂਕ ਦੇ ਵਿਚਕਾਰ ਖਰੜ ਦੀ ਟਰੈਫਿਕ ਪੁਲਿਸ ਦੇ ਬਿਲਕੁਲ ਸਾਹਮਣੇ ਬੱਸਾਂ ਲਾ ਕੇ ਖੜੇ ਰਹਿੰਦੇ ਹਨ । ਜਿਸ ਕਾਰਨ ਟਰੈਫਿਕ ਜਾਮ ਲੱਗਾ ਰਹਿੰਦਾ ਹੈ । ਵਫਦ ਨੇ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਸਪੀਕਰ/ ਡੀ.ਜੇ 10 ਵਜੇ ਤੋਂ ਬਾਅਦ ਰਾਤ 12,1,2 ਵਜੇ ਤੱਕ ਲਾ ਕੇ ਰੱਖਣ ਸਬੰਧੀ ਵੀ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿਹਾ ਕਿ ਆਮ ਜਨਤਾ ਦਾ ਸੋਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ । ਡੀ.ਐਸ.ਪੀ ਸਾਹਿਬ ਨੇ ਵਫਦ ਦੀ ਗੱਲ ਧਿਆਨ ਨਾਲ ਸੁਣ ਕੇ ਕਿਹਾ ਕਿ ਸੜਕਾਂ ਤੇ ਦੁਕਾਨਦਾਰਾਂ ਤੇ ਕਾਰਵਾਈ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਕਰਨੀ ਹੈ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਸਾਡੇ ਕੋਲੋਂ ਫੋਰਸ ਮੰਗਣਗੇ ਅਸੀਂ ਪੁਲਿਸ ਦੀ ਸਹਾਇਤਾ ਜਰੂਰ ਦੇਵਾਂਗੇ । ਬਸ ਸਟੈਂਡ ਬੱਸਾਂ ਖੜਨ ਵਾਲੀ ਜਗਾ ਤੇ ਮੰਚ ਦੀ ਮੰਗ ਅਨੁਸਾਰ ਸਵੇਰੇ 7 ਵਜੇ ਤੋਂ ਸ਼ਾਮ ਸਾਢੇ 8 ਵਜੇ ਤੱਕ ਟਰੈਫਿਕ ਮੁਲਾਜ਼ਮ ਤੈਨਾਤ ਕਰਨ ਲਈ ਉਨਾਂ ਸਹਿਮਤੀ ਦਿੱਤੀ। ਗਲੀਆਂ ਪਾਰਕਾਂ ਵਿੱਚ ਰਾਤ 10 ਵਜੇ ਤੋਂ ਬਾਅਦ ਡੀ.ਜੇ ਵਜਾਉਣ ਤੇ ਰੋਕਥਾਮ ਲਾਉਣ ਦਾ ਵੀ ਉਹਨਾਂ ਵਿਸ਼ਵਾਸ ਦਿੱਤਾ ਉਹਨਾਂ ਸੰਸਥਾ ਨੂੰ ਹਰ ਸੁਧਾਰਵਾਦੀ ਕੰਮ ਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ ਸੰਸਥਾ ਦੀ ਲੀਡਰਸ਼ਿਪ ਨੇ ਵੀ ਉਹਨਾਂ ਨੂੰ ਵਿਸ਼ਵਾਸ ਦਿੱਤਾ ਕਿ ਅਸੀਂ ਸਮਾਜਿਕ ਕੁਰੀਤੀਆਂ ਮਾੜੇ ਅੰਸਰਾਂ ਖਿਲਾਫ ਪੁਲਿਸ ਦੀ ਹਰ ਸਮੇਂ ਸਹਾਇਤਾ ਕਰਾਂਗੇ ।

Have something to say? Post your comment

ਅਤੇ ਪੰਜਾਬ ਖਬਰਾਂ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ